ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਇੱਕ ਅਜਿਹੀ ਖ਼ਬਰ ਜਿਸ ਨੂੰ ਸੁਣ ਕੇ ਤੁਸੀਂ ਬਿਲਕੁਲ ਹੀ ਹੈਰਾਨ ਹੋ ਜਾਓਗੇ। ਸੈਫਈ ਥਾਣੇ ਵਿੱਚ ਤਾਇਨਾਤ ਮਹਿਲਾ ਇੰਸਪੈਕਟਰ ਨੂੰ ਵਿਭਾਗੀ ਜਾਂਚ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਬਰਖਾਸਤ ਕਰ ਦਿੱਤਾ ਗਿਆ ਹੈ। ਉਸ ਨੂੰ ਭ੍ਰਿਸ਼ਟਾਚਾਰ ਵਿਰੋਧੀ ਟੀਮ ਨੇ ਸਾਲ 2017 ਵਿੱਚ
ਵਾਰਾਣਸੀ ਵਿੱਚ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਸੀ। ਗੋਰਖਪੁਰ ਜ਼ਿਲੇ ਦੇ ਬਾਂਸਗਾਂਵ ਥਾਣੇ ਦੇ ਕੌਡੀਰਾਮ ਦੀ ਰਹਿਣ ਵਾਲੀ ਗੀਤਾ ਨੂੰ ਵਾਰਾਣਸੀ ਜ਼ਿਲੇ ਦੇ ਸ਼ਿਵਪੁਰ ਪੁਲਸ ਸਟੇਸ਼ਨ ‘ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਮਾਮਲਾ ਦਰਜ ਕਰ ਕੇ ਜੇਲ ਭੇਜ ਦਿੱਤਾ ਗਿਆ। ਵਿਭਾਗੀ ਜਾਂਚ ਵੀ
ਸ਼ੁਰੂ ਕਰ ਦਿੱਤੀ ਗਈ ਹੈ। ਮਹਿਲਾ ਇੰਸਪੈਕਟਰ ਨੂੰ ਅਦਾਲਤ ਦੇ ਹੁਕਮਾਂ ’ਤੇ ਜੇਲ੍ਹ ’ਚੋਂ ਜ਼ਮਾਨਤ ’ਤੇ ਛੱਡ ਕੇ ਮੁੜ ਪੁਲੀਸ ਵਿਭਾਗ ਵਿੱਚ ਤਾਇਨਾਤ ਕਰ ਦਿੱਤਾ ਗਿਆ। 9 ਦਸੰਬਰ, 2019 ਤੋਂ, ਇੰਸਪੈਕਟਰ ਗੀਤਾ ਯਾਦਵ ਇੱਥੇ ਸੈਫਈ ਥਾਣੇ ਵਿੱਚ ਤਾਇਨਾਤ ਸੀ। ਵਧੀਕ ਪੁਲਿਸ ਕਮਿਸ਼ਨਰ ਹੈੱਡਕੁਆਰਟਰ ਅਤੇ
ਕ੍ਰਾਈਮ ਕਮਿਸ਼ਨਰ ਸੁਭਾਸ਼ ਚੰਦਰ ਨੇ ਇਟਾਵਾ ਦੇ ਐਸਐਸਪੀ ਜੈਪ੍ਰਕਾਸ਼ ਸਿੰਘ ਨੂੰ ਜਾਂਚ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਬਰਖਾਸਤ ਕਰਨ ਦੀ ਸੂਚਨਾ ਦਿੱਤੀ। ਇਸ ਵਾਰੀ ਵਿਚ ਹੋਰ ਜਾਣਕਾਰੀ ਲੈਣ ਦਿ ਲਈ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ
ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।