ਦੋਸਤੋ ਸਰਦੀਆਂ ਦੇ ਮੌਸਮ ਵਿੱਚ ਗਲੇ ਵਿੱਚ ਖਰਾਸ਼ ਗਲੇ ਦੇ ਵਿੱਚ ਦਰਦ ਸਰਦੀ-ਜ਼ੁਕਾਮ ਦੀ ਸਮੱਸਿਆ ਬਣੀ ਰਹਿੰਦੀ ਹੈ।ਬਹੁਤ ਸਾਰੀਆਂ ਦਵਾਈਆਂ ਖਾਣ ਤੋਂ ਬਾਅਦ ਵੀ ਆਰਾਮ ਨਹੀਂ ਮਿਲਦਾ।ਦੋਸਤੋ ਅੱਜ ਅਸੀਂ ਤੁਹਾਨੂੰ ਕੁਝ ਨੁਸਖ਼ੇ ਦੱਸਣ ਜਾ ਰਹੇ ਹਾਂ ਜਿਨ੍ਹਾਂ ਦੀ
ਸਹਾਇਤਾ ਦੇ ਨਾਲ ਹੈ ਸਰਦੀਆਂ ਦੇ ਮੌਸਮ ਵਿੱਚ ਇਨ੍ਹਾਂ ਸਮੱਸਿਆਵਾਂ ਤੋਂ ਛੁਟਕਾਰਾ ਮਿਲ ਸਕੇ। ਦੋਸਤੋ ਜੇਕਰ ਗਲੇ ਦੇ ਵਿੱਚ ਖਰਾਸ਼ ਅਤੇ ਦਰਦ ਦੀ ਸਮੱਸਿਆ ਹੈ ਤਾਂ ਤੁਸੀਂ ਇੱਕ ਲਸਣ ਦੀ ਕਲੀ ਅਤੇ ਦੋ ਲੌਂਗ ਨੂੰ ਚੰਗੀ ਤਰ੍ਹਾਂ ਕੁੱਟ ਲਵੋ।ਇਸ ਤੋਂ ਬਾਅਦ
ਇਸ ਵਿੱਚ 1 ਚਮਚ ਸ਼ਹਿਦ ਮਿਲਾ ਕੇ ਇਸ ਨੂੰ ਦਿਨ ਵਿੱਚ ਦੋ ਵਾਰ ਸੇਵਨ ਕਰੋ।ਅਜਿਹਾ ਕਰਨ ਨਾਲ ਗਲੇ ਦੀ ਹਰ ਤਰ੍ਹਾਂ ਦੀ ਸਮੱਸਿਆ ਖਤਮ ਹੋ ਜਾਵੇਗੀ।ਜੇਕਰ ਗਲੇ ਦੇ ਵਿੱਚ ਦਰਦ ਅਤੇ ਸਰਦੀ-ਜ਼ੁਕਾਮ ਦੀ ਸਮੱਸਿਆ ਹੈ ਤਾਂ ਇੱਕ ਕੱਪ ਪਾਣੀ
ਦੇ ਵਿੱਚ ਕਾਲੀਆਂ ਮਿਰਚਾਂ ਅਤੇ ਤੁਲਸੀ ਦੇ ਪੱਤੇ ਪਾ ਕੇ ਕਾਹੜਾ ਤਿਆਰ ਕਰ ਲਵੋ।ਇਸ ਨੂੰ ਦਿਨ ਦੇ ਵਿੱਚ ਦੋ ਵਾਰ ਸੇਵਨ ਕਰੋ।ਅਜਿਹਾ ਕਰਨ ਨਾਲ ਹਰ ਤਰ੍ਹਾਂ ਦੀ ਸਮੱਸਿਆ ਖਤਮ ਹੋ ਜਾਵੇਗੀ।ਤਾਂ ਦੋਸਤੋ ਜੇਕਰ ਤੁਹਾਨੂੰ ਵੀ ਅਜਿਹੀ ਕੋਈ
ਸਮੱਸਿਆ ਹੈ ਤਾਂ ਇਹਨਾਂ ਨੁਸਖਿਆਂ ਦਾ ਇਸਤੇਮਾਲ ਜਰੂਰ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ
ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।