ਦੋਸਤੋ ਅੱਜਕੱਲ੍ਹ ਬਹੁਤ ਹੀ ਹੈਰਾਨ ਕਰ ਦੇਣ ਵਾਲੇ ਮਾਮਲੇ ਸਾਹਮਣੇ ਆ ਰਹੇ ਹਨ,ਜਿਨ੍ਹਾਂ ਨੂੰ ਸੁਣ ਕੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਂਦੀ ਹੈ।ਇੱਕ ਅਜਿਹਾ ਹੀ ਦਿਲ ਦਹਿਲਾ ਦੇਣ ਵਾਲਾ ਮਾਮਲਾ ਕੋਲਕਾਤਾ ਤੋਂ ਸਾਹਮਣੇ ਆ ਰਿਹਾ ਹੈ।ਜਿੱਥੇ ਕਿ ਇੱਕ ਬੱਚੀ ਦੀ ਦਰਦਨਾਕ ਮੌਤ ਹੋ ਗਈ ਅਤੇ ਪਰਿਵਾਰ ਵਾਲੇ ਗਮ ਵਿੱਚ ਡੁੱਬੇ ਹੋਏ ਹਨ।
ਦਰਅਸਲ ਤੁਹਾਨੂੰ ਦੱਸ ਦਈਏ ਕਿ ਇੱਕ ਛੋਟੀ ਬੱਚੀ ਆਪਣੇ ਮਾਤਾ ਪਿਤਾ ਦੇ ਨਾਲ ਰਸੋਈ ਵਿੱਚ ਮੌਜੂਦ ਸੀ।ਪਰ ਅਚਾਨਕ ਉਹ ਰਸੋਈ ਦੇ ਵਿੱਚੋਂ ਗਾਇਬ ਹੋ ਜਾਂਦੀ ਹੈ ਘਰ ਵਾਲੇ ਉਸ ਨੂੰ ਲੱਭਣਾ ਸ਼ੁਰੂ ਕਰ ਦਿੰਦੇ ਹਨ।ਬਹੁਤ ਸਮੇਂ ਬਾਅਦ ਜਦੋਂ ਲੜਕੀ ਨਹੀਂ ਮਿਲਦੀ ਤਾਂ ਆਂਢ-ਗੁਆਂਢ ਦੇ ਲੋਕ ਵੀ ਉਸ ਨੂੰ ਲੱਭਣਾ ਸ਼ੁਰੂ ਕਰ ਦਿੰਦੇ ਹਨ। ਬਾਅਦ
ਵਿੱਚ ਛੋਟੀ ਲੜਕੀ ਦੀ ਲਾਸ਼ ਨਾਲ ਦੇ ਫਲੈਟ ਵਿੱਚੋਂ ਮਿਲਦੀ ਹੈ।ਤੁਹਾਨੂੰ ਦੱਸ ਦਈਏ ਕਿ ਲੜਕੀਆਂ ਦੇ ਸ਼ਰੀਰ ਉੱਤੇ ਬਹੁਤ ਅਜੀਬੋ-ਗਰੀਬ ਢੰਗ ਦਾ ਕੱਪੜਾ ਪਾਇਆ ਗਿਆ ਸੀ।ਲੜਕੀ ਦੇ ਮਾਤਾ-ਪਿਤਾ ਇਹ ਵੇਖ ਕੇ ਬਹੁਤ ਹੀ ਜ਼ਿਆਦਾ ਹੈਰਾਨ ਹੋ ਜਾਂਦੇ ਹਨ ਅਤੇ ਉਨ੍ਹਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ।ਜਦੋਂ ਪੁਲਿਸ ਨੂੰ ਸੂਚਿਤ
ਕੀਤਾ ਜਾਂਦਾ ਹੈ ਤਾਂ ਪੁਲਿਸ ਨੇ ਸਾਰੇ ਮਾਮਲੇ ਦੀ ਤਹਿਕੀਕਾਤ ਕਰਦੀ ਹੈ।ਸਚਾਈ ਸਾਹਮਣੇ ਆਉਂਦੀ ਹੈ ਕਿ ਉਸ ਫਲੈਟ ਦੀ ਮਾਲਕਣ ਨੂੰ ਤਾਂਤਰਿਕ ਨੇ ਕਿਹਾ ਸੀ ਕਿ ਨਰਾਤਿਆਂ ਦੇ ਵਿੱਚ ਦੋ ਬਲੀ ਦੇਣੀ ਬਹੁਤ ਜ਼ਰੂਰੀ ਹੈ।ਜਿਸ ਕਾਰਨ ਉਸ ਮਹਿਲਾ ਨੇ ਇਸ ਬੱਚੀ ਦੀ ਬਲੀ ਦੇ ਦਿੱਤੀ ਸੀ।ਸਾਰੇ ਆਸੇ ਪਾਸੇ ਦੇ ਲੋਕਾਂ ਨੂੰ ਇਸ ਗੱਲ
ਤੇ ਬਹੁਤ ਜ਼ਿਆਦਾ ਗੁੱਸਾ ਆਉਂਦਾ ਹੈ ਅਤੇ ਪੁਲੀਸ ਤੋਂ ਇਨਸਾਫ ਦੀ ਮੰਗ ਕੀਤੀ ਜਾਂਦੀ ਹੈ।ਪੁਲਿਸ ਵੱਲੋਂ ਤਹਿਕੀਕਾਤ ਕਰਕੇ ਉਸ ਮਹਿਲਾ ਅਤੇ ਤਾਂਤਰਿਕ ਨੂੰ ਹਿਰਾਸਤ ਵਿੱਚ ਲੈ ਲਿਆ ਜਾਂਦਾ ਹੈ ਅਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਇਸ ਹੈਰਾਨ ਕਰ ਦੇਣ ਵਾਲੇ ਮਾਮਲੇ ਬਾਰੇ ਹੋਰ ਜਾਣਕਾਰੀ ਲੈਣ ਦੇ
ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ