ਦੋਸਤੋ ਬਹੁਤ ਸਾਰੇ ਲੋਕਾਂ ਨੂੰ ਗੁਰਦੇ ਵਿੱਚ ਰੇਤ ਯਾਨੀ ਕਿ ਛੋਟੀ ਪੱਥਰੀ ਦੀ ਸਮੱਸਿਆ ਹੁੰਦੀ ਹੈ।ਬਹੁਤ ਸਾਰੇ ਲੋਕਾਂ ਦੇ ਹੱਥਾਂ ਪੈਰਾਂ ਦੇ ਵਿੱਚੋਂ ਸੇਕ ਨਿਕਲਣ ਦੀ ਸਮੱਸਿਆ ਆਉਂਦੀ ਰਹਿੰਦੀ ਹੈ।ਦੋਸਤੋ ਇਹਨਾਂ ਸਮੱਸਿਆਵਾਂ ਨੂੰ ਖ਼ਤਮ ਕਰਨ ਦੇ ਲਈ ਸਭ ਤੋਂ ਪਹਿਲਾਂ ਅਸੀਂ ਹਦਵਾਣੇ
ਦੇ ਬੀਜ ਲੈ ਲਵਾਂਗੇ।ਹੱਥਾਂ ਪੈਰਾਂ ਦੇ ਵਿੱਚੋਂ ਸੇਕ ਨੂੰ ਹਟਾਉਣ ਦੇ ਲਈ ਇਸ ਨੁਸਖ਼ੇ ਦਾ ਇਸਤੇਮਾਲ ਕਰ ਸਕਦੇ ਹੋ।2 ਚੱਮਚ ਹਦਵਾਣੇ ਦੇ ਬੀਜਾਂ ਨੂੰ ਥੋੜ੍ਹਾ ਜਿਹੇ ਪਾਣੀ ਦੇ ਵਿੱਚ ਭਿਓਂ ਕੇ ਰੱਖ ਦਿਓ ਅਤੇ ਸਵੇਰੇ ਇਸ ਵਿੱਚ ਥੋੜ੍ਹਾ ਜਿਹਾ ਦੁੱਧ ਪਾ ਕੇ ਮਿਕਸੀ ਦੇ ਵਿੱਚ ਪੀਸ ਲਵੋ।
ਇਸ ਨੁਸਖ਼ੇ ਦਾ ਸੇਵਨ ਤੁਸੀਂ ਕੁਝ ਦਿਨ ਲਗਾਤਾਰ ਕਰਨਾ ਹੈ।ਤੁਸੀਂ ਦੇਖੋਗੇ ਕਿ ਹੱਥਾਂ-ਪੈਰਾਂ ਦੇ ਵਿੱਚੋਂ ਨਿਕਲਣ ਵਾਲਾ ਸੇਕ ਬਿਲਕੁਲ ਹੀ ਖ਼ਤਮ ਹੋਣ ਲੱਗ ਜਾਵੇਗਾ।ਜੇਕਰ ਤੁਹਾਡੇ ਗੁਰਦੇ ਵਿੱਚ ਪੱਥਰੀ ਦੀ ਸਮੱਸਿਆ ਹੈ ਤਾਂ ਦੋਸਤੋ ਇਸ ਨੁਸਖ਼ੇ ਦਾ ਇਸਤੇਮਾਲ
ਕਰ ਸਕਦੇ ਹੋ।ਦੋ ਚੱਮਚ ਹਦਵਾਣੇ ਦੇ ਬੀਜਾਂ ਨੂੰ 1 ਲਿਟਰ ਪਾਣੀ ਦੇ ਵਿੱਚ ਪਾ ਕੇ ਚੰਗੀ ਤਰ੍ਹਾਂ ਉਬਾਲ ਲਵੋ ਅਤੇ ਛਾਣ ਕੇ ਇਸ ਦਾ ਸੇਵਨ ਕਰੋ।ਇਸ ਨੁਸਖ਼ੇ ਦਾ ਇਸਤੇਮਾਲ ਕਰਨ ਤੇ ਤੁਹਾਡੇ ਗੁਰਦੇ ਵਿੱਚੋਂ ਪਥਰੀ ਖਤਮ ਹੋ ਜਾਵੇਗੀ।ਸੋ ਦੋਸਤੋ ਇਸ ਨੁਸਖ਼ੇ ਦਾ ਇਸਤੇਮਾਲ
ਜ਼ਰੂਰ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।