ਦੋਸਤੋ ਅੱਜ ਕੱਲ੍ਹ ਬਹੁਤ ਸਾਰੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ।ਤੁਹਾਨੂੰ ਦੱਸੀਏ ਕਿ ਬਜ਼ਾਰ ਵਿੱਚ ਦਵਾਈਆਂ ਦੇ ਨਾਮ ਤੇ ਬਹੁਤ ਸਾਰੇ ਨੌਜਵਾਨਾਂ ਨੂੰ ਠੱਗ ਲਿਆ ਜਾਂਦਾ ਹੈ।ਬਹੁਤ ਸਾਰੇ ਵੈਦ ਹਕੀਮ ਨੌਜਵਾਨਾਂ ਨੂੰ ਇਹ ਵਹਿਮ
ਪਾ ਦਿੰਦੇ ਹਨ ਕਿ ਉਹਨਾਂ ਦੇ ਸਰੀਰ ਵਿੱਚ ਕਮਜੋਰੀ ਆਉਣੀ ਸ਼ੁਰੂ ਹੋ ਗਈ ਹੈ।ਜਿਸ ਕਾਰਨ ਨੌਜਵਾਨਾਂ ਉੱਪਰ ਮਾਨਸਿਕ ਪ੍ਰਭਾਵ ਪੈਣਾ ਸ਼ੁਰੂ ਹੋ ਜਾਂਦਾ ਹੈ ਅਤੇ ਇਸ ਦੇ ਚਲਦੇ ਵੈਦ ਹਕੀਮ ਪੈਸੇ ਠੱਗਦੇ ਹਨ।ਇਨ੍ਹਾਂ ਬਿਮਾਰੀਆਂ ਦਾ ਇਲਾਜ ਗੋਰਿਆਂ ਦੇ
ਵੈਦ ਹਰਮੇਸ਼ ਵੈਦ ਵੱਲੋਂ ਦੱਸਿਆ ਗਿਆ ਹੈ।ਉਹਨਾਂ ਦੱਸਿਆ ਕਿ ਇਹਨਾਂ ਬਿਮਾਰੀਆਂ ਵਿੱਚ ਸਰੀਰਕ ਹਾਲਤ ਕਿਹੋ ਜਿਹੀ ਹੁੰਦੀ ਹੈ।ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ
ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।