ਦੋਸਤੋ ਆਏ ਦਿਨ ਸੋਸ਼ਲ ਮੀਡੀਆ ਤੇ ਕੁਝ ਨਾ ਕੁਝ ਵਾਈਰਲ ਹੁੰਦਾ ਹੀ ਰਹਿੰਦਾ ਹੈ। ਹੁਣ ਸ਼ੋਸ਼ਲ ਮੀਡੀਆ ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ਵਿਚ ਦੇਖਣ ਨੂੰ ਮਿਲਦਾ ਹੈ ਕਿ ਇੱਕ ਪੱਤਰਕਾਰ 1 ਵੈਦ ਤੋਂ ਪੁਛਤਾਛ ਕਰਦਾ ਨਜ਼ਰ ਆ ਰਿਹਾ ਸੀ।
ਦੋਸਤੋ ਇਸ ਵੀਡੀਓ ਵਿਚ ਪੱਤਰਕਾਰ ਨੇ ਵੈਦ ਤੋਂ ਬਹੁਤ ਜ਼ਿਆਦਾ ਪੁੱਛ-ਤਾਜ ਕੀਤੀ ਹੈ। ਪੱਤਰਕਾਰਾਂ ਨੇ ਜਦੋਂ ਪੁੱਛਿਆ ਕਿ ਅੱਜ ਕੱਲ ਇੰਡੀਆ ਵਿੱਚ ਅਜਿਹੇ ਬਹੁਤ ਸਾਰੇ ਕੇਸ ਆ ਰਹੇ ਹਨ। ਸਾਡਾ ਮੁੰਡਾ ਟੇਬਲ ਸਾਫ ਹੋ ਗਿਆ ਹੈ ਜਾਂ ਉਸ ਵਿਚ ਕੋਈ ਮਰਦਾ ਵਾਲੀ ਬਿਮਾਰੀ ਆ ਗਈ ਹੈ।
ਇਸ ਦੇ ਕੀ ਕਾਰਨ ਹੋ ਸਕਦੇ ਹਨ। ਫਿਰ ਵੈਦ ਕਹਿੰਦਾ ਹੈ ਕਿ ਅਜਿਹੇ ਕੇਸ ਵਿਦੇਸ਼ਾਂ ਵਿਚ ਵੀ ਦੇਖਣ ਨੂੰ ਮਿਲਦੇ ਹਨ। ਉਸਦਾ ਕਹਿਣਾ ਹੈ ਕਿ ਜਦੋਂ ਬੱਚੇ ਫਾਸਟ ਫੂਡ ਜ਼ਿਆਦਾ ਖਾਂਦੇ ਹਨ ਜਾਂ ਗਰਮ ਚੀਜ਼ਾਂ ਜ਼ਿਆਦਾ ਖਾਂਦੇ ਹਨ ਤਾਂ ਉਹਨਾਂ ਦੇ ਸ਼ੁਕਰਾਣੂ ਗਰਮੀ ਕਾਰਨ ਪਤਲੇ ਹੋ ਕੇ
ਪਿਸ਼ਾਬ ਰਾਹੀਂ ਬਾਹਰ ਨਿਕਲ ਜਾਂਦੇ ਹਨ। ਉਸ ਦਾ ਕਹਿਣਾ ਹੈ ਕਿ ਬੱਚਿਆਂ ਜਾਂ ਹੋਰਾਂ ਨੂੰ ਇਸ ਬਾਰੇ ਪਤਾ ਵੀ ਨਹੀਂ ਲਗਦਾ। ਇਸਦੇ ਨਾਲ ਹੀ ਤੁਹਾਨੂੰ ਦੱਸ ਦਈਏ ਕਿ ਜੋ ਲੋਕ ਸੈਕਸ ਦੀਆਂ ਗੋਲੀਆਂ ਖਾ ਕੇ ਆਪਣੇ ਪਾਰਟਨਰ ਨਾਲ ਸੈਕਸ ਕਰਦੇ ਹਨ। ਓਹਨਾ ਨੂੰ ਸਭ ਤੋਂ ਜ਼ਿਆਦਾ ਖਤਰਾ
ਹੁੰਦਾ ਹੈ। ਕਿਉਂਕਿ ਅਜਿਹਾ ਕਰਨ ਨਾਲ ਮਰਦਾਂ ਵਿਚ ਬਹੁਤ ਜਿਆਦਾ ਗਰਮੀ ਪੈਦਾ ਹੋ ਜਾਂਦੀ ਹੈ। ਜਿਸ ਕਾਰਨ ਉਹਨਾਂ ਦਾ ਸ਼ੁਕਰਣੂ ਪਤਲਾ ਹੋ ਕੇ ਪਿਸ਼ਾਬ ਦੇ ਰਸਤੇ ਬਹਿ ਜਾਂਦਾ। ਇਸ ਦੇ ਨਾਲ ਹੀ ਅਜਿਹਾ ਕਰਨ ਨਾਲ ਕੁੜੀਆਂ ਨੂੰ ਵੀ ਬਹੁਤ ਸਾਰੇ ਨੁਕਸਾਨ ਹੁੰਦਾ ਹੈ।
ਇਸ ਲਈ ਕਿਸੇ ਵੀ ਵਿਅਕਤੀ ਨੂੰ ਸੈਕਸ ਦੀਆਂ ਗੋਲੀਆਂ ਖਾ ਕੇ ਸੈਕਸ ਨਹੀਂ ਕਰਨਾ ਚਾਹੀਦਾ। ਇਸ ਦੇ ਨਤੀਜੇ ਬਹੁਤ ਜ਼ਿਆਦਾ ਬੁਰੇ ਹੋ ਸਕਦੇ ਹਨ। ਇਸ ਬਾਰੇ ਹੋਰ ਜਾਣਕਾਰੀ ਦੇਣ ਲਈ ਹੇਠ ਦਿੱਤੇ ਲਿੰਕ ਤੇ ਕਲਿਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।