ਦੋਸਤੋ ਸੋਸ਼ਲ ਮੀਡੀਆ ਤੇ ਆਏ ਦਿਨ ਬਹੁਤ ਸਾਰੀਆਂ ਨਵੀਆਂ-ਨਵੀਆਂ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਇਨ੍ਹਾਂ ਵਿਚੋਂ ਕਈ ਵੀਡੀਓ ਬਹੁਤ ਹੀ ਹੈਰਾਨ ਕਰ ਦੇਣ ਵਾਲੀਆਂ ਹੁੰਦੀਆਂ ਹਨ ਅਤੇ ਕਈ ਵੀਡੀਓਜ਼ ਕਾਫੀ ਜ਼ਿਆਦਾ ਦਿਲ ਦਹਿਲਾ ਦੇਣ ਵਾਲੀਆਂ ਵੀ ਹੁੰਦੀਆਂ ਹਨ।ਅਜਿਹੀ ਹੀ ਇੱਕ
ਦਿਲ ਦਹਿਲਾ ਦੇਣ ਵਾਲੀ ਘਟਨਾ ਕਾਂਸ਼ੀਪੁਰ ਤੋਂ ਸਾਹਮਣੇ ਆ ਰਹੀ ਹੈ।ਜਿੱਥੇ ਦੀ ਇੱਕ ਮਹਿਲਾ ਇੱਕ ਮਾਸੂਮ ਬੱਚੀ ਨੂੰ ਜਨਮ ਦਿੰਦੀ ਹੈ, ਪਰ ਜਨਮ ਤੋਂ ਬਾਅਦ ਹੀ ਇਹ ਔਰਤ ਤਮੰਨਾ ਦਿਮਾਗੀ ਤੌਰ ਤੇ ਠੀਕ ਨਹੀਂ ਰਹਿੰਦੀ। ਜਿਸ ਕਰਕੇ ਔਰਤ ਨੇ ਆਪਣਾ ਧਿਆਨ ਰੱਖਦੀ ਸੀ ਅਤੇ ਨਾ ਹੀ ਆਪਣੀ ਬੱਚੀ ਦਾ।ਇਸ ਔਰਤ ਦਾ ਪਤੀ ਕਾਫੀ ਜ਼ਿਆਦਾ ਪਰੇਸ਼ਾਨ ਸੀ।
ਜਿਸ ਤੋਂ ਬਾਅਦ ਉਸ ਦਾ ਸਾਲਾ ਉਸ ਨੂੰ ਆਪਣੀ ਬੱਚੀ ਉਸ ਨੂੰ ਦੇਣ ਲਈ ਕਹਿੰਦਾ ਹੈ ਅਤੇ ਉਸ ਨਾਲ ਪਾਲਣਾ ਕਰਨ ਲਈ ਵਧੀਆ ਤਰੀਕੇ ਨਾਲ ਕਰਨ ਨੂੰ ਕਹਿੰਦਾ ਹੈ।ਇਸ ਔਰਤ ਦਾ ਭਰਾ ਉਸ ਦੀ ਬੱਚੀ ਨੂੰ ਵਧੀਆ ਪਾਲਣ ਪੋਸ਼ਣ ਵਾਸਤੇ ਆਪਣੇ ਘਰ ਲੈ ਜਾਂਦਾ ਹੈ।ਇਸ ਆਦਮੀ ਦੀ ਘਰਵਾਲੀ ਇਸ ਬੱਚੀ ਨੂੰ ਬਿਲਕੁਲ ਪਸੰਦ ਨਹੀਂ ਕਰਦੀ ਸੀ ਆਪਣੇ
ਪਤੀ ਨੂੰ ਕਹਿੰਦੀ ਸੀ ਕਿ ਮੈਨੂੰ ਇਹ ਬੱਚੀ ਬਿਲਕੁਲ ਵੀ ਚੰਗੀ ਨਹੀਂ ਲੱਗਦੀ,ਇਸ ਵਿੱਚ ਗੰਦਾ ਖੂਨ ਹੈ ਅਤੇ ਉਹ ਉਸ ਨੂੰ ਮਾਰ ਦੇਵੇਗੀ।ਪਰ ਉਸ ਦਾ ਪਤੀ ਉਸ ਦੀਆਂ ਗੱਲਾਂ ਵੱਲ ਜ਼ਿਆਦਾ ਗੌਰ ਨਹੀਂ ਕਰਦਾ ਸੀ ਪਰ ਇਕ ਦਿਨ ਇਹ ਔਰਤ ਉਸ ਮਾਸੂਮ ਬੱਚੀ ਦਾ ਗਲਾ ਘੋਟ ਕੇ ਉਸ ਨੂੰ ਮਾਰ ਦਿੰਦੀ ਹੈ।ਜਦੋਂ ਪੁਲਿਸ ਦੁਆਰਾ ਆਸ-ਪਾਸ ਦੇ ਲੋਕਾਂ ਤੋਂ ਜਾਂਚ-ਪੜਤਾਲ ਕੀਤੀ
ਜਾਂਦੀ ਹੈ ਤਾਂ ਉਨ੍ਹਾਂ ਵੱਲੋਂ ਦੱਸਿਆ ਜਾਂਦਾ ਹੈ ਕਿ ਇਹ ਔਰਤ ਉਸ ਬੱਚੀ ਨੂੰ ਬਹੁਤ ਹੀ ਜ਼ਿਆਦਾ ਮਾਰਿਆ ਕਰਦੀ ਸੀ। ਜਿਸ ਤੋਂ ਪੁਲਿਸ ਨੂੰ ਯਕੀਨ ਹੋ ਗਿਆ ਕਿਇਸ ਬੱਚੀ ਦੀ ਹੱਤਿਆ ਕੀਤੀ ਗਈ ਹੈ।ਇਹ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।ਆਸ ਪਾਸ ਦੇ ਲੋਕ ਵੀ ਇਸ ਮਾਮਲੇ ਨੂੰ ਸੁਣ ਕੇ ਕਾਫੀ ਜ਼ਿਆਦਾ ਹੈਰਾਨ
ਹੋ ਰਹੇ ਹਨ।ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਤੁਸੀਂ ਹੇਠਾਂ ਦਿੱਤੀ ਵੀਡੀਓ ਤੇ ਕਲਿਕ ਕਰਕੇ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ
ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ