ਦੋਸਤੋ ਇੱਕ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਅੰਮ੍ਰਿਤਸਰ ਦੇ ਇੱਕ ਇਲਾਕੇ ਤੋਂ ਸਾਹਮਣੇ ਆ ਰਿਹਾ ਹੈ।ਜਿੱਥੇ ਕਿ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਦਰਅਸਲ ਇੱਕ ਸੌਤੇਲੇ ਪਿਤਾ ਵੱਲੋਂ ਆਪਣੀ ਧੀ ਦੇ ਨਾਲ ਕੀਤਾ ਗਲਤ ਕੰਮ ਅਤੇ ਉਸ ਨੂੰ ਕਰ ਦਿੱਤਾ ਗਰਭਵਤੀ।
ਜਾਣਕਾਰੀ ਅਨੁਸਾਰ,ਇੱਕ ਮਹਿਲਾ ਜਿਸ ਦਾ ਤਲਾਕ ਹੋ ਚੁੱਕਾ ਸੀ ਉਸ ਦੀ ਇੱਕ ਲੜਕੀ ਸੀ।ਉਸ ਨੇ ਪਿੱਛੇ ਜਿਹੇ ਦੂਸਰਾ ਵਿਆਹ ਕਰਵਾਇਆ। ਪਰ ਵਿਆਹ ਤੋਂ ਬਾਅਦ ਉਸਦੇ ਸੌਤੇਲੇ ਪਿਤਾ ਨੇ ਆਪਣੀ ਧੀ ਦੇ ਨਾਲ ਇਹ ਕੰਮ ਕਰਨਾ ਸ਼ੁਰੂ ਕਰ ਦਿੱਤਾ ਜਿਸ ਦਾ ਨਤੀਜਾ ਇਹ ਨਿਕਲਿਆ।ਆਪਣੀ ਧੀ ਨੂੰ ਇਨਸਾਫ ਦਿਵਾਉਣ ਦੇ
ਲਈ ਉਸਨੇ ਪੁਲਿਸ ਸਟੇਸ਼ਨ ਜਾ ਕੇ ਰਿਪੋਰਟ ਦਰਜ ਕਰਵਾਈ ਅਤੇ ਇਸ ਮਾਮਲੇ ਨੂੰ ਸਾਹਮਣੇ ਰੱਖਿਆ।ਇਹ ਹੈਰਾਨ ਕਰ ਦੇਣ ਵਾਲਾ ਮਾਮਲਾ ਅੰਮ੍ਰਿਤਸਰ ਦਾ ਦੱਸਿਆ ਜਾ ਰਿਹਾ ਹੈ।ਪੁਲੀਸ ਵੱਲੋਂ ਆਪਣੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ
ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।