ਦੋਸਤੋ ਅੱਜ ਕੱਲ ਚੋਰੀ ਦੀਆਂ ਵਾਰਦਾਤਾਂ ਕਾਫੀ ਜਿਆਦਾ ਵੱਧ ਗਈਆਂ ਹਨ। ਅਜਿਹਾ ਹੀ ਇੱਕ ਮਾਮਲਾ ਹੁਸ਼ਿਆਰਪੁਰ ਦੇ ਦਸੂਹਾ ਦੇ ਪਿੰਡ ਸ਼ੇਰਖ ਤੋਂ ਸਾਹਮਣੇ ਆ ਰਿਹਾ ਹੈ।ਜਿੱਥੇ ਕਿ ਚੋਰਾਂ ਵੱਲੋਂ ਇੱਕ ਗੱਦੇ ਦਾ ਸਹਾਰਾ ਲੈ ਕੇ ਆਪਣੇ ਮੂੰਹ ਨੂੰ ਲੁਕੋ ਲਿਆ ਗਿਆ ਅਤੇ ਫਿਰ ਅਰਾਮ ਨਾਲ ਘਰ
ਨੂੰ ਲੁੱਟ ਲਿਆ ਗਿਆ।ਤੁਹਾਨੂੰ ਦੱਸ ਦਈਏ ਕਿ ਪਰਿਵਾਰ ਦਾ ਕਹਿਣਾ ਹੈ ਕਿ ਉਹ ਖੁਦ ਮੁਹਾਲੀ ਗਏ ਹੋਏ ਸਨ ਅਤੇ ਘਰ ਕੋਈ ਨਹੀਂ ਸੀ।ਗੈਰ ਹਾਜ਼ਰੀ ਵਿੱਚ ਘਰ ਚੋਰ ਦਾਖਿਲ ਹੋਏ।ਜਿਨ੍ਹਾਂ ਨੇ ਆਪਣੇ ਮੂੰਹ ਨੂੰ ਇੱਕ ਗੱਦੇ ਦੇ ਨਾਲ ਛੁਪਾ ਕੇ ਘਰ ਵਿੱਚੋਂ 25 ਤੋਲੇ ਸੋਨਾ ਅਤੇ ਦਸ
ਹਜ਼ਾਰ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ।ਜਦੋਂ ਪਰਿਵਾਰ ਘਰ ਪਹੁੰਚਿਆ ਤਾਂ ਘਰ ਦੇ ਵਿੱਚ ਖਿਲਾਰਾ ਪਿਆ ਹੋਇਆ ਸੀ ਤਾਂ ਉਹਨਾਂ ਨੂੰ ਕੁਝ ਸ਼ੱਕ ਹੋਇਆ।ਤੁਹਾਨੂੰ ਦੱਸ ਦੀ ਜਦੋਂ ਪਰਿਵਾਰ ਵਾਲਿਆਂ ਨੂੰ ਜਦੋਂ ਪਤਾ ਲੱਗਾ ਕਿ ਉਨ੍ਹਾਂ ਦੇ ਘਰ ਚੋਰੀ ਹੋ ਗਈ ਹੈ ਤਾਂ ਉਨ੍ਹਾਂ ਨੇ ਤੁਰੰਤ
ਪੁਲਿਸ ਨੂੰ ਸੂਚਿਤ ਕਰਕੇ ਸਾਰੀ ਘਟਨਾ ਦੱਸੀ।ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ।ਪੱਤਰਕਾਰਾਂ ਨਾਲ ਗੱਲਬਾਤ ਕਰਦੇ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਨਸਾਫ ਮਿਲਣਾ ਚਾਹੀਦਾ ਹੈ।ਇਸ ਲਈ ਦੋਸਤੋ ਕਿਹਾ ਜਾ ਸਕਦਾ ਹੈ
ਕਿ ਅੱਜ-ਕੱਲ੍ਹ ਚੋਰੀ ਦੀਆ ਘਟਨਾਵਾਂ ਕਾਫੀ ਜ਼ਿਆਦਾ ਵੱਧ ਗਈਆਂ ਹਨ।ਇਸ ਲਈ ਸਾਨੂੰ ਸਾਵਧਾਨ ਰਹਿਣਾ ਚਾਹੀਦਾ ਹੈ।ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ
ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।