ਦੋਸਤੋ ਇੱਕ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਜਲੰਧਰ ਤੋਂ ਸਾਹਮਣੇ ਆ ਰਿਹਾ ਹੈ।ਜਿੱਥੇ ਕਿ ਇੱਕ ਮਹਿਲਾ ਨੇ ਤੰਗ ਹੋ ਕੇ ਖੁਦਕੁਸ਼ੀ ਕਰ ਲਈ।ਦਰਅਸਲ ਇਸ ਇਲਾਕੇ ਵਿੱਚ ਇੱਕ ਕੋਠੀ ਦੇ ਵਿੱਚ ਇੱਕ ਪਰਿਵਾਰ ਰਹਿੰਦਾ ਹੈ।ਪਤੀ ਪਤਨੀ ਨੂੰ ਹਰ ਵੇਲੇ ਜ਼ਲੀਲ ਕਰਦਾ ਸੀ।ਬੱਚਿਆਂ ਦੇ ਸਾਹਮਣੇ ਹੀ ਗਾਲੀ ਗਲੋਚ ਅਤੇ ਝਗੜਾ
ਕਰਦਾ ਸੀ।ਜਿਸ ਤੋਂ ਤੰਗ ਹੋ ਕੇ ਉਸ ਮਹਿਲਾ ਨੇ ਕਮਰੇ ਦੇ ਵਿੱਚ ਫਾਹਾ ਲੈ ਕੇ ਆਤਮਹੱਤਿਆ ਕਰ ਲਈ।ਬੱਚਿਆਂ ਦਾ ਕਹਿਣਾ ਹੈ ਕਿ ਮੈਂ ਬਹੁਤ ਹੀ ਜ਼ਿਆਦਾ ਤੰਗ ਪਰੇਸ਼ਾਨ ਸੀ। ਉਹਨਾਂ ਦੱਸਿਆ ਕਿ ਪਿਤਾ ਦੇ ਭਰਾ ਅਤੇ ਭੂਆ ਮੰਮੀ ਨੂੰ ਪ੍ਰੇਸ਼ਾਨ ਕਰਦੇ ਸਨ।ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ
ਦਿੱਤੀ ਹੈ।ਬੱਚਿਆਂ ਦੇ ਬਿਆਨਾਂ ਦੇ ਤਹਿਤ ਲੜਕੀ ਦੇ ਸਹੁਰੇ ਪਰਿਵਾਰ ਦੇ ਮੈਂਬਰਾਂ ਖਿਲਾਫ ਹੋਵੇ ਰਿਪੋਰਟ ਦਰਜ ਕਰ ਦਿੱਤੀ ਹੈ।ਜਲਦੀ ਹੀ ਪੁਲਿਸ ਇਸ ਮਾਮਲੇ ਨੂੰ ਸੁਲਝਾ ਕੇ ਇਸ ਦੀ ਤਹਿ ਤੱਕ ਪਹੁੰਚ ਜਾਵੇਗੀ। ਇਸ ਤਰ੍ਹਾਂ ਪਤਨੀ ਨੇ ਪਤੀ ਤੋਂ ਤੰਗ ਆ ਕੇ ਕੀਤੀ ਆਤਮ ਹੱਤਿਆ। ਇਹ ਜਾਣਕਾਰੀ
ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।