ਦੋਸਤੋ ਆਏ ਦਿਨ ਕੋਈ ਨਾ ਕੋਈ ਵੱਡੀ ਘਟਨਾ ਜਾਂ ਹੈਰਾਨੀਜਨਕ ਮਾਮਲੇ ਸੋਸ਼ਲ ਮੀਡੀਏ ਤੇ ਸਾਹਮਣੇ ਆਉਂਦੇ ਹੀ ਰਹਿੰਦੇ ਹਨ। ਇਕ ਹੈਰਾਨੀਜਨਕ ਮਾਮਲਾ ਛੱਤੀਸਗੜ੍ਹ ਦੇ ਇੱਕ ਪਿੰਡ ਤੋਂ ਸਾਹਮਣੇ ਆਇਆ ਹੈ। ਕਿਸੇ ਚਿਹਰੇ ਹੈ ਕਿ ਇਸ ਪਿੰਡ ਵਿਚ ਰਹਿਣ ਵਾਲੇ ਇਕ
ਵਿਅਕਤੀ ਜਿਸ ਦੇ ਕਿਸੇ ਔਰਤ ਨਾਲ ਸਬੰਧ ਸੀ ਅਤੇ ਉਹ ਆਪਣੀ ਪਤਨੀ ਨਾਲ ਨਹੀਂ ਰਹਿੰਦਾ ਸੀ। ਇਹ ਸਭ ਉਸ ਦੀ ਪਤਨੀ ਨੂੰ ਵੀ ਪਤਾ ਸੀ। ਉਸ ਨੇ ਕਈ ਵਾਰ ਆਪਣੇ ਪਤੀ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ। ਪਰ ਉਸ ਦਾ ਪਤੀ ਕੋਈ ਵੀ ਗੱਲ ਸੁਣਨ ਨੂੰ ਤਿਆਰ
ਨਹੀਂ ਸੀ। ਉਸ ਦੀ ਪਤਨੀ ਨੇ ਆਪਣੇ ਪਤੀ ਅਤੇ ਉਹ ਔਰਤ ਨੂੰ ਵੀ ਕਈ ਵਾਰ ਪਿਆਰ ਨਾਲ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਵਿਚੋਂ ਕੋਈ ਵੀ ਗੱਲ ਨਹੀਂ ਸੁਣਦਾ ਸੀ। ਉਹ ਦੋਵੇਂ ਸਵੇਰੇ-ਸ਼ਾਮ ਗੱਲਾਂ ਕਰਦੇ ਰਹਿੰਦੇ ਸੀ। ਜਿਸ ਕਾਰਨ ਉਸ ਵਿਅਕਤੀ ਦੀ ਪਤਨੀ ਨੂੰ ਬਹੁਤ
ਜ਼ਿਆਦਾ ਗੁੱਸਾ ਆਉਂਦਾ ਸੀ। ਇੱਕ ਦਿਨ ਉਸ ਦੀ ਪਤਨੀ ਨੇ ਗੁੱਸੇ ਵਿਚ ਆ ਕੇ ਆਪਣੀ ਸੱਸ ਦੇ ਨਾਮ ਤੇ ਇਕ ਸਿਮ ਕਾਰਡ ਖਰੀਦੇਆ। ਫੇਰ ਉਸ ਨੇ ਉਸ ਔਰਤ ਦੇ ਨਾਮ ਉੱਤੇ ਇੱਕ ਫੇਸਬੁੱਕ ਅਕਾਊਂਟ ਬਣਾਇਆ। ਫਿਰ ਉਸ ਦੀ ਪਤਨੀ ਉਸ ਔਰਤ ਦੀਆਂ ਅਸ਼ਲੀਲ ਤਸਵੀਰਾਂ ਐਡਿਟ
ਕਰਕੇ ਸੋਸ਼ਲ ਮੀਡੀਆ ਤੇ ਅਪਲੋਡ ਕਰਨ ਲੱਗ ਪਈ। ਜਿਸ ਨੂੰ ਦੇਖ ਕੇ ਉਹ ਔਰਤ ਬਹੁਤ ਜ਼ਿਆਦਾ ਹੈਰਾਨ ਰਹਿ ਗਈ ਅਤੇ ਉਸ ਨੇ ਤੁਰੰਤ ਪੁਲਿਸ ਥਾਣੇ ਵਿਚ ਇਸ ਬਾਰੇ ਜਾਣਕਾਰੀ ਦਿੱਤੀ। ਪੁਲਿਸ ਵਾਲਾ ਜਦੋਂ ਪਤਾ ਲੱਗਿਆ ਕਿ ਇਹ ਸਭ ਉਸ ਦੀ ਪਤਨੀ ਕਰ
ਰਹੀ ਹੈ। ਉਹਨਾਂ ਨੇ ਉਸ ਤੋਂ ਇਸ ਦਾ ਕਾਰਨ ਪੁੱਛਿਆ ਤਾਂ ਔਰਤ ਨੇ ਪੁਲਿਸ ਵਾਲਿਆਂ ਨੂੰ ਸਾਰੀ ਗੱਲ ਦੱਸੀ। ਉਸਦੀ ਪਤਨੀ ਨੇ ਪੁਲਿਸਵਾਲਿਆਂ ਨੂੰ ਕਿਹਾ ਸੀ ਕਿ ਜੇਕਰ ਤੁਸੀ ਮੈਨੂੰ ਗ੍ਰਿਫਤਾਰ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਮੈਨੂੰ ਗ੍ਰਿਫਤਾਰ ਵੀ ਕਰ ਸਕਦੇ ਹੋ।
ਫੇਰ ਪੁਲਿਸ ਵਾਲੇ ਉਸ ਵਿਅਕਤੀ ਦੀ ਪਤਨੀ ਨੂੰ ਗ੍ਰਿਫਤਾਰ ਕਰ ਕੇ ਲੈ ਜਾਂਦੇ ਹਨ। ਇਸ ਬਾਰੇ ਹੋਰ ਜਾਣਕਾਰੀ ਲਈ ਹੇਠ ਦਿੱਤੇ ਲਿੰਕ ਤੇ ਕਲਿੱਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ
ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।