ਦੋਸਤੋ ਅੱਜਕੱਲ੍ਹ ਬਹੁਤ ਹੀ ਹੈਰਾਨ ਕਰ ਦੇਣ ਵਾਲੇ ਮਾਮਲੇ ਸਾਹਮਣੇ ਆ ਰਹੇ ਹਨ, ਜਿਹਨਾਂ ਨੂੰ ਸੁਣ ਕੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਂਦੀ ਹੈ।ਇਹਨਾਂ ਮਾਮਲਿਆਂ ਨੂੰ ਸੁਣ ਕੇ ਲੋਕ ਕਾਫੀ ਜ਼ਿਆਦਾ ਹੈਰਾਨ ਹੋ ਜਾਂਦੇ ਹਨ ਅਤੇ ਕਿਸੇ ਤੇ ਵੀ ਵਿਸ਼ਵਾਸ ਕਰਨਾ ਮੁਸ਼ਕਿਲ ਹੋ ਜਾਂਦਾ ਹੈ।ਇੱਕ ਅਜਿਹਾ ਹੀ ਮਾਮਲਾ ਗੁਰਦਾਸਪੁਰ
ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਏਐਸਆਈ ਵੱਲੋਂ ਖੌਫਨਾਕ ਕਦਮ ਚੁੱਕਿਆ ਗਿਆ।ਇਸ ਘਟਨਾ ਨੂੰ ਸੁਣ ਕੇ ਤੁਹਾਡੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਵੇਗੀ ਕਿ ਆਖਰ ਇੱਕ ਪੁਲਿਸ ਕਰਮੀ ਦੁਆਰਾ ਅਜਿਹਾ ਕਿਉਂ ਕੀਤਾ ਗਿਆ।ਤੁਹਾਨੂੰ ਦੱਸ ਦਈਏ ਕਿ ਇਹ ਏਐਸਆਈ ਵੱਲੋਂ ਆਪਣੀ ਪਿਸਤੌਲ ਨਾਲ ਆਪਣੀ
ਘਰਵਾਲੀ ਅਤੇ ਆਪਣੇ ਬੱਚੇ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।ਇਸ ਘਟਨਾ ਨੂੰ ਅੰਜਾਮ ਦਿੰਦੇ ਹੋਏ ਇੱਕ ਲੜਕੀ ਵੱਲੋਂ ਉਸ ਨੂੰ ਵੇਖ ਲਿਆ ਗਿਆ ਸੀ।ਉਸ ਨੇ ਲੜਕੀ ਨੂੰ ਅਗਵਾ ਕਰ ਲਿਆ ਅਤੇ ਆਪਣੇ ਨਾਲ ਲੈ ਕੇ ਫ਼ਰਾਰ ਹੋ ਗਿਆ। ਤੁਹਾਨੂੰ ਦੱਸ ਦਈਏ ਕਿ ਚਸ਼ਮਦੀਦ ਗਵਾਹ ਵੀ ਹੁਣ ਇਹ ਏਐਸਆਈ ਦੇ
ਕਬਜ਼ੇ ਵਿੱਚ ਹੈ।ਪੁਲਿਸ ਟੀਮ ਵੱਲੋਂ ਏਐਸਆਈ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਉਸ ਲੜਕੀ ਦੀ ਵੀ ਭਾਲ ਕੀਤੀ ਜਾ ਰਹੀ ਹੈ।ਉਸ ਪੁਲਿਸ ਕਰਮੀ ਵੱਲੋਂ ਆਪਣੀ ਪਤਨੀ ਅਤੇ ਬੱਚੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।ਦੱਸਿਆ ਜਾ ਰਿਹਾ ਹੈ ਕਿ ਏਐਸਆਈ ਵੱਲੋਂ ਇਸ ਘਟਨਾ ਨੂੰ ਅੰਜਾਮ ਦੇ ਕੇ ਫ਼ਰਾਰ ਹੋਣ
ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।ਪਰ ਉਸ ਜਗ੍ਹਾ ਉੱਤੇ ਇੱਕ ਲੜਕੀ ਸੀ ਜਿਸਨੇ ਇਹ ਸਭ ਵੇਖ ਲਿਆ ਸੀ।ਫਿਰ ਏਐਸਆਈ ਵੱਲੋਂ ਉਸ ਲੜਕੀ ਨੂੰ ਵੀ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਖੁਦ ਫਰਾਰ ਹੋ ਗਿਆ।ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਮੁਲਜ਼ਮ ਨੂੰ ਫੜ ਲਿਆ ਜਾਵੇਗਾ।ਇਸ
ਮਾਮਲੇ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ