ਦੋਸਤੋ ਗੁੜੇ ਹੁਣ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਵਿਅਕਤੀ ਜਿਸ ਦੀ ਇਕ ਕਰਿਆਨੇ ਦੀ ਦੁਕਾਨ ਹੈ। ਉਸ ਦਾ ਕਹਿਣਾ ਹੈ ਕਿ ਸਾਡੇ ਮੁਹੱਲੇ ਵਿਚ ਨਸ਼ੇ ਦੀ ਬਹੁਤ ਜ਼ਿਆਦਾ ਸਮੱਗਲਿੰਗ ਹੁੰਦੀ ਹੈ।
ਉਸ ਦਾ ਕਹਿਣਾ ਹੈ ਕਿ ਮੁਹੱਲੇ ਵਿਚ ਨਸ਼ੇੜੀ ਆਮ ਹੀ ਘੁੰਮਦੇ ਰਹਿੰਦੇ ਹਨ। ਉਸ ਦੇ ਮੁਹੱਲੇ ਵਾਲੇ ਅਤੇ ਲਾਗੇ-ਚਾਗੇ ਦੇ ਹੋਰ ਲੋਕ ਉਹਨਾ ਮੁੰਡਿਆਂ ਤੋਂ ਬਹੁਤ ਪ੍ਰੇਸ਼ਾਨ ਹਨ। ਨਸ਼ੇੜੀ ਨਸ਼ੇ ਕਰਕੇ ਉਹਨਾਂ ਦੇ ਘਰ ਵਿਚ ਤੋੜਫੋੜ ਵੀ ਕਰਦੇ ਰਹਿੰਦੇ ਹਨ।
ਉਹਨਾਂ ਦਾ ਕਹਿਣਾ ਹੈ ਕਿ ਅਸੀਂ ਕਈ ਵਾਰ ਠਾਣੇ ਜਾਕੇ ਮਾਮਲਾ ਵੀ ਦਰਜ ਕਰਵਾਈਆ ਹੈ। ਪੁਲਿਸ ਵਾਲਿਆਂ ਨੇ ਇਹਨਾਂ ਦੇ ਖਿਲਾਫ ਕਾਰਵਾਈ ਨਹੀਂ ਕੀਤੀ। ਉਸ ਵਿਅਕਤੀ ਦਾ ਕਹਿਣਾ ਹੈ ਕਿ ਉਹ ਨਸ਼ੇੜੀ ਮੇਰੀ ਦੁਕਾਨ ਤੋਂ ਕੁਝ ਦਾ ਕੁਝ ਸਮਾਨ ਚੱਕ
ਕੇ ਲੈ ਜਾਂਦੇ ਸੀ। ਜਦੋਂ ਮੈਂ ਇਸ ਦਾ ਵਿਰੋਧ ਕੀਤਾ ਤਾਂ ਉਹਨਾਂ ਦੇ ਸ਼ਾਮ ਨੂੰ ਮੇਰੇ ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਉਸ ਦਾ ਕਹਿਣਾ ਹੈ ਕਿ ਇਸ ਘਟਨਾ ਵਿਚ ਮੇਰਾ ਅੰਗੂਠਾ ਘਾਇਲ ਹੋ ਗਿਆ ਅਤੇ ਮੇਰੇ ਹੋਰ ਵੀ ਬਹੁਤ
ਸਾਰੀਆਂ ਗੁਝੀਆਂ ਸੱਟਾਂ ਲੱਗੀਆਂ। ਉਸ ਦਾ ਕਹਿਣਾ ਹੈ ਕਿ ਮੈਂ ਪ੍ਰਸ਼ਾਸਨ ਤੋਂ ਇਹ ਹੀ ਮੰਗ ਕਰਦਾ ਹੈ ਕਿ ਜਲਦੀ ਹੀ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ। ਉਸ ਦੇ ਨਾਲ-ਨਾਲ ਮੁਹੱਲੇ ਵਾਲੇ ਵੀ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕਰ ਰਹੇ ਹਨ। ਇਹ ਜਾਣਕਾਰੀ
ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।