ਫਤਹਿਗੜ੍ਹ ਸਾਹਿਬ ਵਿਖੇ ਪੁਲਿਸ ਵੱਲੋਂ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਗਿਆ ਅਤੇ ਅਸਲ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।ਦਰਅਸਲ ਤੁਹਾਨੂੰ ਦੱਸ ਦਈਏ ਕਿ ਇੱਕ ਪਤਨੀ ਦਾ ਕਤਲ ਕੀਤਾ ਗਿਆ ਸੀ ਜਿਸ ਦੇ ਦੋਸ਼ੀ ਦਾ ਪਤਾ ਪੁਲਿਸ ਕਰ ਰਹੀ ਸੀ।ਪੁਲਿਸ ਵੱਲੋਂ ਉਸ ਦੇ ਘਰ
ਵਾਲਿਆਂ ਉੱਤੇ ਸ਼ੱਕ ਕੀਤਾ ਜਾ ਰਿਹਾ ਸੀ।ਜਿਸ ਦੇ ਆਧਾਰ ਤੇ ਕਾਰਵਾਈ ਕਰਕੇ ਅਸਲ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ।ਤੁਹਾਨੂੰ ਦੱਸ ਦੇਈਏ ਕੇ ਪਤੀ ਵੱਲੋਂ ਹੀ ਇਹ ਸਾਰੀ ਸਾਜਿਸ਼ ਕੀਤੀ ਗਈ ਸੀ।ਘਰ ਵਿੱਚ ਦੋ ਵਿਅਕਤੀ ਸਟਰਿੰਗ ਦਾ ਕੰਮ ਕਰ ਰਹੇ ਸਨ।ਜਿਸ ਨੂੰ ਪਤੀ ਨੇ ਆਪਣੀ
ਪਤਨੀ ਨੂੰ ਮਾਰਨ ਦੀ ਸੁਪਾਰੀ ਦਿੱਤੀ।ਇਸ ਤਰ੍ਹਾਂ ਪਤੀ ਨੇ ਆਪਣੀ ਪਤਨੀ ਨੂੰ ਮਰਵਾ ਦਿੱਤਾ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ
ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।