ਦੋਸਤੋ ਬਹੁਤ ਸਾਰੇ ਲੋਕ ਪੈਨ ਕਾਰਡ ਦਾ ਇਸਤੇਮਾਲ ਕਰਦੇ ਹਨ।ਪਰ ਕਈ ਵਾਰ ਪੈਨ ਕਾਰਡ ਬਣਵਾਉਣ ਸਮੇਂ ਬਹੁਤ ਸਾਰੀਆਂ ਗਲਤੀਆਂ ਹੋ ਜਾਂਦੀਆਂ ਹਨ। ਜਿਵੇਂ ਕਿ ਇਹ ਪੈਨ ਕਾਰਡ ਦੇ ਵਿੱਚ ਪਿਤਾ ਦਾ ਨਾਂ ਹਾਂ ਜਾਂ ਫਿਰ ਆਪਣਾ ਨਾਮ ਗਲਤ ਹੋ ਜਾਵੇ ਉਸ ਨੂੰ ਕਿਵੇਂ ਠੀਕ ਕੀਤਾ ਜਾ ਸਕਦਾ ਹੈ।ਇਸ ਨੂੰ
ਤੁਸੀਂ ਘਰ ਬੈਠੇ ਆਨਲਾਈਨ ਠੀਕ ਕਰ ਸਕਦੇ ਹੋ।ਸਭ ਤੋਂ ਪਹਿਲਾਂ ਇਸ ਦੀ ਆਫੀਸ਼ੀਅਲ ਵੈਬ ਸਾਈਟ ਤੇ ਜਾਣਾ ਹੈ।ਉਸ ਵਿਚ ਜੋ ਹੋ ਕੇ ਤੁਸੀਂ ਆਨਲਾਈਨ ਅਪਲਾਈ ਕਰਨਾ ਹੈ।ਇਸ ਵਿੱਚ ਤੁਹਾਨੂੰ ਚੈਂਜ਼ ਐਂਡ ਕੁਰੈਕਸਨ ਦੀ ਆਪਸ਼ਨ ਮਿਲੇਗੀ।ਇਸ ਵਿੱਚ ਕਲਿੱਕ ਕਰਕੇ ਤੁਸੀਂ ਆਪਣੇ ਪਹਿਲੇ
ਕਾਰਡ ਵਿੱਚ ਹੋਈਆਂ ਗਲਤੀਆਂ ਨੂੰ ਠੀਕ ਕਰ ਸਕਦੇ ਹੋ।ਇਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ ਅਤੇ ਆਪਣੇ ਪੈਨ ਕਾਰਡ ਵਿੱਚ ਸੁਧਾਰ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ
ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।