ਦੋਸਤੋ ਈ ਸ਼ਰਮ ਕਾਰਡ ਕੇਂਦਰ ਸਰਕਾਰ ਦੁਆਰਾ ਚਲਾਈ ਗਈ ਸਕੀਮ ਹੈ ਅਤੇ ਇਸ ਦੇ ਬਹੁਤ ਸਾਰੇ ਫ਼ਾਇਦੇ ਆਮ ਲੋਕਾਂ ਨੂੰ ਮਿਲਦੇ ਹਨ।ਤੁਹਾਨੂੰ ਦੱਸ ਦਈਏ ਕਿ ਈ ਸ਼ਰਮ ਕਾਰਡ ਬਣਾਉਣ ਦੇ ਲਈ 18 ਸਾਲ ਤੋਂ ਲੈ ਕੇ 59 ਸਾਲ ਦੇ ਲੋਕ ਯੋਗ ਹਨ।ਈ ਸ਼ਰਮ ਕਾਰਡ ਹੁਣ ਤੁਸੀਂ ਘਰ ਬੈਠੇ ਆਨਲਾਈਨ
ਵੀ ਬਣਾ ਸਕਦੇ ਹੋ।ਇਸ ਨੂੰ ਅਪਲਾਈ ਕਰਨ ਦੇ ਲਈ ਸਭ ਤੋਂ ਪਹਿਲਾਂ ਤੁਸੀਂ google ਤੇ ਜਾ ਕੇ ਈ ਸ਼ਰਮ ਦੀ ਆਫੀਸ਼ੀਅਲ ਵੈੱਬਸਾਈਟ ਤੇ ਜਾਣਾ ਹੈ।ਇਸ ਤੋਂ ਬਾਅਦ ਤੁਸੀਂ ਈ ਸ਼ਰਮ ਕਾਰਡ ਦੇ ਲਈ ਅਪਲਾਈ ਕਰ ਸਕਦੇ ਹੋ।ਇਸ ਕਾਰਡ ਦੇ ਤੁਹਾਨੂੰ ਬੁਢਾਪੇ ਦੇ
ਵਿੱਚ ਹੋਰ ਵੀ ਜ਼ਿਆਦਾ ਫਾਇਦੇ ਦੇਖਣ ਨੂੰ ਮਿਲਣਗੇ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।