ਦੋਸਤਾਂ ਆਏ ਦਿਨ ਸੋਸ਼ਲ ਮੀਡੀਆ ਤੇ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਹੀ ਰਹਿੰਦੀ ਹੈ। ਇਕ ਵੀਡੀਓ ਸੋਸ਼ਲ ਮੀਡੀਆ ਤੇ ਇਕ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਪੰਜਾਬ ਸਰਕਾਰ ਪੰਜਾਬ ਵਿੱਚੋਂ ਪੂਰੀ
ਤਰ੍ਹਾਂ ਨਸ਼ਾ ਖਤਮ ਕਰਨ ਦੀਆਂ ਗੱਲਾਂ ਕਰਦੇ ਹਨ। ਪਰ ਇਸ ਵੀਡੀਓ ਵਿੱਚ ਦੇਖਣ ਨੂੰ ਮਿਲਦਾ ਹੈ ਕਿ ਇੱਕ ਵਿਅਕਤੀ ਜਿਸ ਦਾ ਕਹਿਣਾ ਹੈ ਕਿ ਸਾਡੇ ਪਿੰਡ ਦੇ ਬਹੁਤ ਮਾੜੇ ਹਾਲਾਤ ਨੇ ਅਤੇ ਸਾਡੇ ਪਿੰਡ ਵਿਚ ਬਹੁਤ ਨਸ਼ਾ ਚਲ ਰਿਹਾ ਹੈ। ਵੀਡੀਓ ਵਿੱਚ ਦੇਖਣ
ਨੂੰ ਮਿਲਦਾ ਹੈ ਕਿ ਇੱਕ ਕੁੜੀ ਜੋ ਕੇ ਚੰਗੇ ਖਾਂਦੇ-ਪੀਂਦੇ ਪਰਿਵਾਰ ਦੀ ਲੱਗ ਰਹੀ ਸੀ। ਪਰ ਉਹ ਕਈ ਸਮੇਂ ਤੋਂ ਇੱਕ ਹੀ ਗਲੀ ਵਿੱਚ ਬਾਰ-ਬਾਰ ਡਿੱਗੀ ਜਾ ਰਹੀ ਸੀ। ਉਸ ਦੀ ਕਿਸੇ ਨੇ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਤੇ ਅਪਲੋਡ ਕਰ ਦਿੱਤੀ ਅਤੇ ਉਸ ਵਿਅਕਤੀ
ਦੀ ਮੰਗ ਹੈ ਕਿ ਇਸ ਨੂੰ ਜ਼ਿਆਦਾ ਤੋਂ ਜ਼ਿਆਦਾ ਸ਼ੇਅਰ ਕਰਕੇ ਭਗਵੰਤ ਮਾਨ ਤੱਕ ਪਹੁੰਚਾਈ ਜਾਵੇ ਤਾਂ ਜੋ ਭਗਵੰਤ ਮਾਨ ਨੂੰ ਵੀ ਪਤਾ ਲੱਗ ਸਕੇ ਕਿ ਸਾਡੇ ਪਿੰਡ ਦੇ ਹਾਲਾਤ ਕੀਤੇ। ਉਸ ਵਿਅਕਤੀ ਦਾ ਕਹਿਣਾ ਹੈ ਕਿ ਸਾਡੇ ਪਿੰਡ ਵਿੱਚ
ਅਜਿਹੀਆਂ ਕੁੜੀਆਂ ਮੁੰਡੇ ਆਮ ਹੀ ਦੇਖਣ ਨੂੰ ਮਿਲਦੇ ਹਨ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਲਿਖੇ ਲਿੰਕ ਤੇ ਕਲਿੱਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ
ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।