ਦੋਸਤੋ ਅੱਜਕੱਲ੍ਹ ਬਹੁਤ ਜ਼ਿਆਦਾ ਦਰਦਨਾਕ ਮਾਮਲੇ ਸਾਹਮਣੇ ਆਉਦੇ ਰਹਿੰਦੇ ਹਨ।ਇੱਕ ਅਜਿਹਾ ਹੀ ਦਿਲ ਦਹਿਲਾਉਣ ਵਾਲਾ ਮਾਮਲਾ ਚੰਡੀਗੜ੍ਹ ਦੇ ਕ੍ਰਿਸ਼ਨਗੜ੍ਹ ਇਲਾਕੇ ਤੋਂ ਸਾਹਮਣੇ ਆ ਰਿਹਾ ਹੈ।ਜਿੱਥੇ ਕਿ ਇੱਕ ਪਤੀ ਵੱਲੋਂ ਆਪਣੀ ਪਤਨੀ ਅਤੇ ਤਿੰਨ ਸਾਲਾਂ ਦੀ ਮਾਸੂਮ ਲੜਕੀ ਦਾ
ਕਤਲ ਕਰ ਦਿੱਤਾ ਅਤੇ ਬਾਅਦ ਵਿੱਚ ਆਪ ਵੀ ਆਤਮ-ਹੱਤਿਆ ਕਰ ਲਈ।ਤੁਹਾਨੂੰ ਦੱਸ ਦਈਏ ਕਿ ਪਤੀ ਦਾ ਨਾਮ ਰੇਸ਼ਮ ਸੀ ਅਤੇ ਉਹ ਨੇਪਾਲ ਦਾ ਰਹਿਣ ਵਾਲਾ ਸੀ।ਮਕਾਨ ਮਾਲਕ ਦਾ ਕਹਿਣਾ ਹੈ ਕਿ ਤਿੰਨ ਦਿਨ ਪਹਿਲਾਂ ਹੀ ਇਹ ਪਰਿਵਾਰ ਇਥੇ ਆਇਆ ਸੀ। ਤੁਹਾਨੂੰ ਦੱਸ ਦਈਏ ਕਿ ਲੋਕਾਂ ਦਾ
ਕਹਿਣਾ ਹੈ ਕਿ ਪਤੀ-ਪਤਨੀ ਦੇ ਵਿੱਚ ਆਪਸੀ ਕਲੇਸ਼ ਚਲ ਰਿਹਾ ਸੀ ਜਿਸਦੇ ਚਲਦੇ ਹੈ ਇਹ ਘਟਨਾ ਵਾਪਰੀ ਹੈ।ਬੀਤੇ ਦਿਨੀਂ ਪਤੀ ਵੱਲੋਂ ਆਪਣੀ ਪਤਨੀ ਅਤੇ ਤਿੰਨ ਸਾਲਾਂ ਦੀ ਮਾਸੂਮ ਜਿਹੀ ਬੱਚੀ ਦਾ ਗਲਾ ਦਬਾ ਕੇ ਕਤਲ ਕਰ ਦਿੱਤਾ ਅਤੇ ਆਪ ਵੀ ਆਤਮ-ਹੱਤਿਆ ਕਰ ਲਈ।ਲੋਕਾਂ ਦਾ
ਕਹਿਣਾ ਹੈ ਕਿ ਪਤੀ ਨੂੰ ਆਪਣੀ ਪਤਨੀ ਤੇ ਸ਼ੱਕ ਸੀ ਜਿਸ ਕਾਰਨ ਇਹ ਵਾਰਦਾਤ ਵਾਪਰੀ ਹੈ।ਹਾਲਾਂਕਿ ਪੁਲਿਸ ਪ੍ਰਸ਼ਾਸਨ ਵੱਲੋਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।ਹੁਣ ਦੇਖਣਾ ਇਹ ਹੋਵੇਗਾ ਕਿ ਪੋਸਟਮਾਰਟਮ ਰਿਪੋਰਟ ਦੇ ਵਿੱਚ ਕੀ ਸੱਚ ਨਿਕਲ ਕੇ
ਸਾਹਮਣੇ ਆਉਂਦਾ ਹੈ। ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ
ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।