ਦੋਸਤੋ ਅੱਜ ਅਸੀਂ ਤੁਹਾਨੂੰ ਇੱਕ ਅਜਿਹੀ ਮਹਿਲਾ ਦੇ ਬਾਰੇ ਵਿੱਚ ਦੱਸਾਂਗੇ ਜਿਸ ਨੇ ਆਪਣਾ ਲਿੰਗ ਬਦਲਵਾ ਕੇ ਲੜਕੀ ਬਣ ਗਈ। ਦੋਸਤੋ ਇਹ ਚੰਡੀਗੜ੍ਹ ਦੀ ਰਹਿਣ ਵਾਲੀ ਹੈ ਤੇ ਇਸ ਦਾ ਨਾਮ ਕਾਇਨਾਤ ਹੈ।ਤੁਹਾਨੂੰ ਦੱਸ ਦਈਏ ਕਿ ਇਹ ਹੈ ਇੱਕ ਕਿਨੱਰ ਸੀ ਜਿਸ ਤੋਂ ਬਾਅਦ ਇਸ ਨੇ ਆਪਣਾ ਲਿੰਗ ਪਰਿਵਰਤਨ ਕਰਵਾ ਕੇ
ਲੜਕੀ ਬਣ ਗਈ।ਉਸ ਨੇ ਦੱਸਿਆ ਕਿ ਉਸ ਨੇ ਆਪਣੀ ਜ਼ਿੰਦਗੀ ਦੇ ਵਿੱਚ ਬਹੁਤ ਜਿਆਦਾ ਸੰਘਰਸ਼ ਕੀਤਾ ਅਤੇ ਅੱਜ ਉਹ ਇੱਕ ਬਹੁਤ ਹੀ ਵਧੀਆ ਮੌਕਾਮ ਉੱਤੇ ਹੈ।ਉਸ ਨੇ ਦੱਸਿਆ ਕਿ ਉਸ ਨੇ ਆਪਣੇ ਮਾਤਾ-ਪਿਤਾ ਨੂੰ ਕਰੋਨਾ ਮਹਾਂਮਾਰੀ ਦੇ ਦੌਰਾਨ ਖੋਹ ਦਿੱਤਾ ਅਤੇ ਉਹ ਹੁਣ ਆਪਣੇ ਦੋ ਛੋਟੇ ਭਰਾ ਅਤੇ
ਦੋ ਭੈਣਾਂ ਦੇ ਨਾਲ ਰਹਿੰਦੀ ਹੈ।ਉਸ ਨੇ ਦੱਸਿਆ ਕਿ ਉਸ ਨੇ ਆਪਣੀ ਜ਼ਿੰਦਗੀ ਨੂੰ ਇਸ ਮੁਕਾਮ ਤੇ ਪਹੁੰਚਾਉਣ ਦੇ ਲਈ ਬਹੁਤ ਜ਼ਿਆਦਾ ਮਿਹਨਤ ਕੀਤੀ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ
ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।