ਦੋਸਤੋ ਜਦੋਂ ਤੋਂ ਪੰਜਾਬ ਦੇ ਵਿੱਚ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣੇ ਹਨ,ਉਦੋਂ ਤੋਂ ਉਨ੍ਹਾਂ ਨੇ ਲੋਕ ਭਲਾਈ ਲਈ ਬਹੁਤ ਸਾਰੇ ਕੰਮ ਕੀਤੇ ਹਨ।ਚਰਨਜੀਤ ਸਿੰਘ ਚੰਨੀ ਨੇ ਬਹੁਤ ਵੱਡੇ ਵੱਡੇ ਐਲਾਨ ਕਰਕੇ ਲੋਕਾਂ ਨੂੰ ਕਾਫੀ ਭਰੋਸਾ ਦਿਵਾਇਆ ਹੈ।ਪੰਜਾਬ ਦੇ ਵਿੱਚ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ
ਦਾ ਭਰੋਸਾ ਦਿਵਾਇਆ ਹੈ ਉੱਥੇ ਹੀ ਬਿਜਲੀ ਦੇ ਬਿੱਲਾਂ ਨੂੰ ਲੈ ਕੇ ਵੀ ਕਾਫ਼ੀ ਵੱਡੇ ਐਲਾਨ ਕੀਤੇ ਗਏ ਹਨ। ਚਰਨਜੀਤ ਸਿੰਘ ਚੰਨੀ ਵੱਲੋਂ ਕੀਤੇ ਗਏ ਇਨ੍ਹਾਂ ਕੰਮਾਂ ਦੀ ਵਿਰੋਧੀ ਪਾਰਟੀਆਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ।ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਮੋਗਾ ਦੇ ਵਿੱਚ ਬੇਘਰ ਲੋਕਾਂ ਨੂੰ ਪੰਜ
-ਪੰਜ ਮਰਲੇ ਦੀ ਜਗ੍ਹਾ ਉਨ੍ਹਾਂ ਦੇ ਨਾਮ ਕਰ ਦਿੱਤੀ ਹੈ।ਇਸ ਨਾਲ ਉਹਨਾਂ ਨੂੰ ਕਾਫੀ ਵੱਡੀ ਰਾਹਤ ਮਿਲ ਰਹੀ ਹੈ।ਇਸ ਵਾਰ ਨਰਮੇ ਦੀ ਫ਼ਸਲ ਦਾ ਕਾਫੀ ਨੁਕਸਾਨ ਹੋਇਆ ਸੀ ਜਿਸ ਦਾ ਮੁਆਵਜ਼ਾ ਵੀ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਤਾ ਜਾਵੇਗਾ।ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਸਰਕਾਰੀ ਸਕੂਲਾਂ ਦੇ
ਲਈ ਗ੍ਰਾਂਟਾਂ ਵੀ ਭੇਜਾਂਗੇ।ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਹ ਲੋਕ ਭਲਾਈ ਦੇ ਲਈ ਕੰਮ ਕਰਦੇ ਹਨ।ਇਸ ਦੇ ਨਾਲ-ਨਾਲ ਉਨ੍ਹਾਂ ਨੇ ਵਿਰੋਧੀ ਪਾਰਟੀ ਕੇਜਰੀਵਾਲ ਤੇ ਨਿਸ਼ਾਨਾ ਵੀ ਸਾਧਿਆ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ
ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਡੇ ਤੱਕ ਪਹੁੰਚਦੀ ਹੋ ਸਕੇ।