ਦੋਸਤੋ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ ਅਹੁੱਦੇ ਤੇ ਬਿਰਾਜਮਾਨ ਹੋ ਕੇ ਨਵੀਂ ਕੈਬਨਿਟ ਦਾ ਗਠਨ ਕੀਤਾ ਗਿਆ। ਜਿਸ ਵਿੱਚ ਵੱਖ ਵੱਖ ਵਿਭਾਗ, ਵੱਖ-ਵੱਖ ਮੰਤਰੀਆਂ ਨੂੰ ਸੌਂਪ ਦਿੱਤੇ ਗਏ ਹਨ।ਇਹ ਮੰਤਰੀ ਕਈ ਤਰ੍ਹਾਂ ਦੇ ਐਲਾਨ ਕਰ ਰਹੇ ਹਨ ਤਾਂ ਜੋ ਆਉਣ ਵਾਲੀਆਂ ਚੋਣਾਂ ਦੇ ਵਿੱਚ ਉਨ੍ਹਾਂ ਦੀ ਸਰਕਾਰ
ਬਣ ਸਕੇ।ਦੋਸਤੋ ਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੇ ਵਿੱਚ ਔਰਤਾਂ ਨੂੰ ਮੁਫਤ ਸਫਰ ਕਰਨ ਦੀ ਯੋਜਨਾ ਚਲਾਈ ਗਈ ਹੈ।ਇਸ ਸਦਕਾ ਬਹੁਤ ਸਾਰੀਆਂ ਨਵੀਆਂ ਬੱਸਾਂ ਨੂੰ ਰੋਡਵੇਜ਼ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ। ਵੱਖ-ਵੱਖ ਜ਼ਿਲਿਆਂ ਦੇ ਵੱਖ ਵੱਖ ਡਿਪੂਆਂ ਨੂੰ ਤੀਹ ਬੱਸਾਂ ਦਿੱਤੀਆਂ ਜਾਣਗੀਆਂ।ਦੋਸਤੋ
ਜਦੋਂ ਵੀ ਨਵੀਆਂ ਬੱਸਾਂ ਸ਼ਾਮਿਲ ਕੀਤੀਆਂ ਜਾਂਦੀਆਂ ਹਨ ਤਾਂ ਸਰਕਾਰੀ ਬੱਸਾਂ ਦਾ ਰੰਗ ਵੀ ਬਦਲ ਦਿੱਤਾ ਜਾਂਦਾ ਹੈ।ਹੁਣ ਇਹ ਰੰਗ ਬਦਲ ਕੇ ਸਫੈਦ ਅਤੇ ਲਾਲ ਰੰਗ ਕਰ ਦਿੱਤਾ ਗਿਆ ਹੈ।ਇਸ ਤਰ੍ਹਾਂ ਦੋਸਤੋ ਪੰਜਾਬ ਦੇ ਵਿੱਚ ਵੀ ਹੁਣ ਸਰਕਾਰੀ ਬੱਸਾਂ ਦੀ ਗਿਣਤੀ ਵਿੱਚ ਵਾਧਾ ਹੋਵੇਗਾ।ਇਸ
ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ
ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।