ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਨੇ ਕਰਤਾ ਵੱਡਾ ਐਲਾਨ,ਜਿਸ ਦੀ ਚਰਚਾ ਹੁਣ ਸੂਬੇ ਭਰ ਵਿੱਚ ਹੋ ਰਹੀ ਹੈ।ਦੋਸਤੋ ਸਰਕਾਰ ਵੱਲੋਂ ਇੰਪਰੂਵਮੈਂਟ ਟਰੱਸਟ ਵੱਲੋਂ ਵਸੂਲੀ ਜਾਣ ਵਾਲੀ ਵਾਧੇ ਦੀ ਰਕਮ ਤੇ ਵਿਆਜ ਦੀ ਦਰ 15 ਫ਼ੀਸਦੀ ਤੋਂ ਘਟਾ ਕੇ 7.5 ਫੀਸਦੀ
ਕਰਨ ਦਾ ਐਲਾਨ ਕਰ ਦਿੱਤਾ ਹੈ।ਇਹ ਫੈਸਲਾ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।ਦੱਸਿਆ ਜਾ ਰਿਹਾ ਹੈ ਕਿ ਇਸ ਐਲਾਨ ਤੋਂ ਬਾਅਦ ਬਹੁਤ ਸਾਰੇ ਪਰਿਵਾਰਾਂ ਨੂੰ ਇਸ ਦਾ ਲਾਭ ਮਿਲੇਗਾ। ਇਹ ਫੈਸਲਾ ਵੱਖ-ਵੱਖ ਟਰੱਸਟਾਂ ਵੱਲੋਂ
ਕੀਤੀਆਂ ਗਈਆਂ ਵਾਰ-ਵਾਰ ਅਪੀਲਾਂ ਦੇ ਕਾਰਨ ਲਿਆ ਗਿਆ ਹੈ।ਇਸ ਤਰ੍ਹਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਇਸ ਐਲਾਨ ਸਦਕਾ ਬਹੁਤ ਸਾਰੇ ਲੋਕਾਂ ਨੂੰ ਇਸ ਦਾ ਫਾਇਦਾ ਮਿਲੇਗਾ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ
ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।