ਦੋਸਤੋ ਕੇਂਦਰ ਸਰਕਾਰ ਵੱਲੋਂ ਬਹੁਤ ਸਾਰੀਆਂ ਸਰਕਾਰੀ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਜਿਸ ਨਾਲ ਲੋਕਾਂ ਨੂੰ ਕਾਫੀ ਜ਼ਿਆਦਾ ਫਾਇਦਾ ਮਿਲਦਾ ਹੈ।ਤੁਹਾਨੂੰ ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਬੇਘਰਾਂ ਨੂੰ ਘਰ ਮੁਹਈਆ ਕਰਵਾਇਆ ਜਾ ਰਿਹਾ ਹੈ।ਇਸ ਤੋਂ ਇਲਾਵਾ ਮਹਿਲਾਵਾਂ ਦੇ ਲਈ
ਉਜਵਲ ਯੋਜਨਾ ਚਲਾਈ ਜਾ ਰਹੀ ਹੈ,ਜਿਸ ਵਿੱਚ ਮੁਫ਼ਤ ਗੈਸ ਸਿਲੰਡਰ ਦਿੱਤਾ ਜਾਂਦਾ ਹੈ।ਕੇਂਦਰ ਸਰਕਾਰ ਵੱਲੋਂ ਜਗ੍ਹਾ-ਜਗ੍ਹਾ ਤੇ ਪਖਾਨਿਆਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਸਹੂਲਤ ਮਿਲ ਸਕੇ।ਇਸ ਤੋ ਇਲਾਵਾ ਕੇਂਦਰ ਸਰਕਾਰ ਵੱਲੋਂ,ਜਿਹਨਾਂ ਲੋਕਾਂ ਦੇ
ਘਰ ਬਿਜਲੀ ਨਹੀਂ ਹੈ ਉਨ੍ਹਾਂ ਨੂੰ ਬਿਜਲੀ ਮੁਹਈਆ ਕਰਵਾਈ ਜਾ ਰਹੀ ਹੈ।ਇੱਕ ਸਕੀਮ ਜੋ ਕੇ ਕਰੋਨਾ ਕਾਲ ਦੇ ਵਿੱਚ ਚਲਾਈ ਗਈ ਸੀ,ਉਹ ਹੁਣ ਵੀ ਚਲਾਈ ਜਾ ਰਹੀ ਹੈ ਅਤੇ ਇਸ ਦੇ ਅਧੀਨ ਲੋਕਾਂ ਨੂੰ ਅਨਾਜ ਦਿੱਤਾ ਜਾਂਦਾ ਹੈ।ਇਸ ਤਰ੍ਹਾ ਕੇਂਦਰ ਸਰਕਾਰ
ਵੱਲੋਂ ਲੋਕਾਂ ਦੀਆਂ ਜ਼ਰੂਰਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਤੇ ਤਰ੍ਹਾਂ ਦੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ
ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।