ਦੋਸਤੋ ਅੱਜਕੱਲ੍ਹ ਬਹੁਤ ਹੀ ਹੈਰਾਨ ਕਰ ਦੇਣ ਵਾਲੇ ਮਾਮਲੇ ਸਾਹਮਣੇ ਆ ਰਹੇ ਹਨ ਜਿਹਨਾਂ ਨੂੰ ਸੁਣ ਕੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਂਦੀ ਹੈ।ਅੱਜ ਅਸੀਂ ਤੁਹਾਨੂੰ ਇੱਕ ਅਜਿਹਾ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਦੱਸਣ ਜਾ ਰਹੇ ਹਾਂ।ਦਰਅਸਲ ਇੱਕ ਸਹੁਰਾ ਪਰਿਵਾਰ ਵੱਲੋਂ ਨੂੰਹ ਨੂੰ ਬਹੁਤ ਜ਼ਿਆਦਾ ਤੰਗ ਪਰੇਸ਼ਾਨ ਕੀਤਾ
ਜਾ ਰਿਹਾ ਸੀ ਅਤੇ ਉਸ ਨਾਲ ਕੁੱਟਮਾਰ ਵੀ ਕੀਤੀ ਜਾ ਰਹੀ ਸੀ।ਪਰ ਹੱਦ ਤਾਂ ਉਦੋਂ ਹੋ ਗਈ ਜਦੋਂ ਸਹੁਰਾ ਪਰਿਵਾਰ ਨੇ ਮਿਲ ਕੇ ਲੜਕੀ ਦਾ ਕਤਲ ਕਰ ਦਿੱਤਾ।ਤੁਹਾਨੂੰ ਦੱਸ ਦਈਏ ਕਿ ਇਹ ਹੈਰਾਨ ਕਰ ਦੇਣ ਵਾਲਾ ਮਾਮਲਾ ਬਟਾਲਾ ਤੋਂ ਸਾਹਮਣੇ ਆ ਰਿਹਾ ਹੈ।ਜਿੱਥੇ ਕਿ 6 ਮਹੀਨੇ ਪਹਿਲਾਂ ਇੱਕ ਪੂਜਾ ਨਾਂ ਦੀ
ਲੜਕੀ ਦਾ ਵਿਆਹ ਸੂਰਜ ਨਾਂ ਦੇ ਲੜਕੇ ਨਾਲ ਹੋਇਆ ਸੀ।ਪਰ ਸਹੁਰੇ ਪਰਿਵਾਰ ਵੱਲੋਂ ਲਗਾਤਾਰ ਦਹੇਜ ਦੀ ਮੰਗ ਕੀਤੀ ਜਾ ਰਹੀ ਸੀ।ਲੜਕੇ ਵੱਲੋਂ ਦਹੇਜ ਵਿੱਚ ਗੱਡੀ ਦੀ ਮੰਗ ਕੀਤੀ ਜਾ ਰਹੀ ਸੀ ਜੋ ਕੇ ਲੜਕੀ ਵਾਲੇ ਨਹੀਂ ਦੇ ਸਕੇ।ਜਿਸ ਤੋਂ ਬਾਅਦ ਸਹੁਰੇ ਪਰਿਵਾਰ ਵੱਲੋਂ ਲਗਾਤਾਰ ਲੜਕੀ ਨੂੰ ਤੰਗ ਪਰੇਸ਼ਾਨ ਕੀਤਾ
ਜਾ ਰਿਹਾ ਸੀ।ਲੜਕੀ ਨੇ ਕਈ ਵਾਰ ਆਪਣੇ ਪੇਕੇ ਪਰਿਵਾਰ ਵਿੱਚ ਵੀ ਇਹ ਸਭ ਦੱਸਿਆ ਸੀ,ਪਰ ਫਿਰ ਵੀ ਲੜਕੀ ਨੂੰ ਸਹੁਰੇ ਘਰ ਹੀ ਰਹਿਣਾ ਪੈਂਦਾ ਸੀ।ਏਨਾ ਹੀ ਨਹੀਂ ਤੁਹਾਨੂੰ ਦੱਸ ਦਈਏ ਕਿ ਲੜਕੀ ਚਾਰ ਮਹੀਨੇ ਤੋਂ ਗਰਭਵਤੀ ਵੀ ਸੀ।ਝਗੜਾ ਵੱਧ ਜਾਣ ਕਾਰਨ ਸਹੁਰੇ ਪਰਿਵਾਰ ਨੇ ਉਸ ਦਾ ਕਤਲ ਕਰ ਕੇ
ਉਸ ਨੂੰ ਫਾਹੇ ਉੱਤੇ ਟੰਗ ਦਿੱਤਾ।ਅਤੇ ਬਾਅਦ ਵਿੱਚ ਪੇਕੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਕਿ ਤੁਹਾਡੀ ਲੜਕੀ ਨੇ ਫਾਹਾ ਲਿਆ ਹੈ। ਪੇਕੇ ਪਰਿਵਾਰ ਵੱਲੋਂ ਸਹੁਰੇ ਘਰ ਜਾਇਆ ਗਿਆ ਅਤੇ ਲੜਕੀ ਲਈ ਇਨਸਾਫ ਦੀ ਗੁਹਾਰ ਲਗਾਈ ਗਈ ਹੈ।ਪੁਲੀਸ ਵੱਲੋਂ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਹੈਰਾਨ
ਕਰ ਦੇਣ ਵਾਲੇ ਮਾਮਲੇ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ
ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ