ਇੱਕ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ।ਦਰਅਸਲ ਇੱਕ ਨੌਜਵਾਨ ਦਾ ਵਿਆਹ ਹਾਲੇ ਛੇ ਮਹੀਨੇ ਪਹਿਲਾਂ ਪਰਿਵਾਰ ਹੀ ਹੋਇਆ ਸੀ।ਪਰ ਸਹੁਰੇ ਪਰਿਵਾਰ ਵੱਲੋਂ ਧਮਕੀਆਂ ਮਿਲਣ
ਤੋਂ ਤੰਗ ਹੋ ਕੇ ਉਸ ਨੌਜਵਾਨ ਵੱਲੋਂ ਆਤਮਹੱਤਿਆ ਕਰ ਲਈ ਗਈ।ਤੁਹਾਨੂੰ ਦੱਸ ਦਈਏ ਕਿ ਦੋ ਤਿੰਨ ਮਹੀਨੇ ਤੋਂ ਇਸ ਦੀ ਪਤਨੀ ਆਪਣੇ ਪੇਕੇ ਘਰ ਹੀ ਰਹਿ ਰਹੀ ਸੀ ਅਤੇ ਪੰਚਾਇਤ ਦੇ ਕਹਿਣ ਤੇ ਵੀ ਉਹ ਘਰ ਵਾਪਸ ਨਹੀਂ ਆਈ।ਲੜਕੇ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ
ਕਿ ਇਸ ਦੇ ਸਾਂਢੂ ਵੱਲੋਂ ਇਸ ਨੂੰ ਰੋਜ਼ਾਨਾ ਧਮਕੀ ਦਿੱਤੀ ਜਾਂਦੀ ਸੀ।ਜਿਸ ਤੋਂ ਦੁਖੀ ਹੋ ਕੇ ਲੜਕੇ ਵੱਲੋਂ ਆਤਮਹੱਤਿਆ ਕਰ ਲਈ ਹੈ।ਪੁਲਿਸ ਵੱਲੋਂ ਲੜਕੀ ਦੇ ਮਾਪਿਆਂ ਦੇ ਖਿਲਾਫ਼ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਅਜਿਹੇ ਬਹੁਤ ਸਾਰੇ ਮਾਮਲੇ
ਅੱਜਕਲ੍ਹ ਦੇਖਣ ਨੂੰ ਮਿਲ ਰਹੇ ਹਨ ਜਿਸਦੇ ਵਿੱਚ ਲੋਕ ਅਜਿਹੇ ਕਦਮ ਚੁੱਕ ਲੈਂਦੇ ਹਨ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ
ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।