ਦੋਸਤੋ ਅੱਜ ਕੱਲ੍ਹ ਲੜਾਈ ਝਗੜੇ ਦੇ ਮਾਮਲੇ ਕਾਫੀ ਜ਼ਿਆਦਾ ਵੱਧ ਗਏ ਹਨ।ਅਜਿਹਾ ਹੀ ਇੱਕ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆ ਰਿਹਾ ਹੈ ਜਿਸ ਬਾਰੇ ਜਾਣਕੇ ਤੁਸੀਂ ਹੈਰਾਨ ਹੋ ਜਾਵੋਗੇ।ਦਰਅਸਲ ਪੁਰਾਣੀ ਰੰਜਿਸ਼ ਦੇ ਚਲਦੇ ਗੁਆਂਢੀਆਂ ਵੱਲੋਂ ਇੱਕ ਵਿਅਕਤੀ ਅਤੇ ਉਸ ਦੇ
ਪਰਿਵਾਰ ਦੇ ਨਾਲ ਕੁੱਟਮਾਰ ਕੀਤੀ ਗਈ।ਤੁਹਾਨੂੰ ਦੱਸ ਦਈਏ ਕਿ ਦਵਿੰਦਰ ਨਾਮ ਦਾ ਇਹ ਵਿਅਕਤੀ ਗਲੀ ਦੇ ਵਿੱਚ ਗੱਡੀ ਖੜ੍ਹੀ ਕਰ ਕੇ ਘਰ ਚਲਾ ਗਿਆ।ਜਿਸ ਤੋਂ ਬਾਅਦ ਗੁਆਂਢੀਆਂ ਨੇ ਪੁਰਾਣੀ ਰੰਜਿਸ਼ ਦਿਖਾਉਂਦੇ ਹੋਏ ਉਸ ਨੂੰ ਗਾਲ਼ਾਂ ਕੱਢਣੀਆਂ ਸ਼ੁਰੂ ਕਰ
ਦਿੱਤੀਆਂ।ਰੌਲ਼ਾ ਸੁਣ ਕੇ ਉਹ ਬਾਹਰ ਆਇਆ ਤਾਂ ਉਸ ਨੂੰ ਉਸ ਦੀ ਛੋਟੀ ਲੜਕੀ ਦੇ ਸਾਹਮਣੇ ਹੀ ਕੁੱਟਣਾ ਸ਼ੁਰੂ ਕਰ ਦਿੱਤਾ।ਉਸ ਵਿਅਕਤੀ ਨੂੰ ਜ਼ਖ਼ਮੀ ਕਰ ਦਿੱਤਾ ਗਿਆ।ਜਦੋਂ ਉਸ ਦੇ ਪਰਿਵਾਰ ਵਾਲਿਆਂ ਨੂੰ ਪਤਾ ਲੱਗਾ ਤਾਂ ਉਹ ਉਸ ਦੀ ਮਦਦ ਦੇ ਲਈ
ਬਾਹਰ ਆਏ।ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਮਕਾਨ ਖਰੀਦਣ ਦੇ ਮਾਮਲੇ ਦੀ ਪੁਰਾਣੀ ਰੰਜਿਸ਼ ਨੂੰ ਲੈ ਕੇ ਇਹ ਲੜਾਈ ਕੀਤੀ ਗਈ ਹੈ।ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ
ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।