ਦੋਸਤੋ ਜਲੰਧਰ ਤੋਂ ਇੱਕ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਦੁਕਾਨ ਉਤੇ ਮਾਲਕ ਨੇ ਮੁਲਾਜ਼ਮਾਂ ਨੂੰ ਰੱਖਿਆ ਹੋਇਆ ਹੈ।ਬੀਤੇ ਦਿਨੀਂ ਇੱਕ ਮੁਲਾਜ਼ਮ ਨੇ ਉੱਥੇ ਕੰਮ ਕਰਦੀ ਲੜਕੀ ਨੂੰ ਛੇੜਿਆ।ਜਿਸਤੋਂ ਬਾਅਦ ਮਾਲਕ ਨੇ ਉਸ ਨੂੰ ਨੌਕਰੀ ਤੋਂ ਕੱਢ ਦਿੱਤਾ।ਇਸ ਤੋਂ ਬਾਅਦ
ਮਲਿਕ ਦਾ ਕਹਿਣਾ ਹੈ ਕਿ ਅਗਲੇ ਦਿਨ ਉਹ ਬਹੁਤ ਸਾਰੇ ਲੜਕੇ ਨਾਲ਼ ਲੈ ਕੇ ਆਇਆ ਅਤੇ ਧਮਕੀ ਦੇਣ ਲੱਗ ਪਿਆ।ਅਗਲੇ ਦਿਨ ਵੀ ਉਹ ਆਪਣੇ ਨਾਲ ਲੜਕੇ ਲੈ ਕੇ ਆਇਆ ਅਤੇ ਦੁਕਾਨ ਦੇ ਅੰਦਰ ਕੁੱਟਮਾਰ ਕਰਨ ਲੱਗ ਪਿਆ।ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਦੇ ਵਿੱਚ ਰਿਕਾਰਡ ਹੋਈ ਜਿਸ ਦੇ ਅਧਾਰ ਤੇ ਪੁਲਿਸ ਵੱਲੋਂ ਬਣਦੀ
ਕਾਰਵਾਈ ਕੀਤੀ ਜਾ ਰਹੀ ਹੈ।ਦੂਜੇ ਪਾਸੇ ਵਿਰੋਧੀ ਪਾਰਟੀ ਦਾ ਕਹਿਣਾ ਹੈ ਕਿ ਅਸੀਂ ਸਿਰਫ ਮਾਫੀ ਮੰਗਣ ਲਈ ਆਏ ਸੀ।ਪਰ ਦੁਕਾਨ ਮਾਲਕ ਨੇ ਸਾਡੇ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।ਇਸ ਘਟਨਾ ਤੋਂ ਬਾਅਦ ਪੁਲਿਸ ਨੇ ਦੋਵਾਂ ਪਾਰਟੀਆਂ ਨੂੰ ਬੈਠ ਕੇ ਮਸਲਾ ਸੁਲਝਾਉਣ ਦੀ ਗੱਲ ਆਖੀ ਹੈ। ਇਹ ਜਾਣਕਾਰੀ
ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।