ਦੋਸਤੋ ਆਏ ਦਿਨ ਸੋਸ਼ਲ ਮੀਡੀਆ ਤੇ ਕੋਈ ਨਾ ਕੋਈ ਹੈਰਾਨੀਜਨਕ ਮਾਮਲਾ ਸਾਹਮਣੇ ਆਉਂਦਾ ਹੀ ਰਹਿੰਦਾ ਹੈ। ਸੋਸ਼ਲ ਮੀਡੀਆ ਤੋਂ ਇੱਕ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਬਲਵਿੰਦਰ ਕੌਰ ਨਾਮ ਦੀ ਇੱਕ ਔਰਤ ਜਿਸ ਦੀ ਉਮਰ 24 ਸਾਲ ਦੱਸੀ ਜਾ ਰਹੀ ਹੈ।
ਅੱਜ ਤੋਂ ਕੁਝ ਸਮਾਂ ਪਹਿਲਾਂ ਉਸ ਦਾ ਵਿਆਹ ਇਕ ਮੁੰਡੇ ਨਾਲ ਕੀਤਾ ਗਿਆ ਸੀ ਅਤੇ ਇੱਕ ਪੁੱਤਰ ਦੇ ਜਨਮ ਦੇਣ ਤੋਂ ਬਾਅਦ ਵੀ ਬਲਵਿੰਦਰ ਕੌਰ ਅਤੇ ਉਸ ਦੇ ਪਤੀ ਵੇਚ ਝਗੜੇ ਖ਼ਤਮ ਨਹੀਂ ਹੋ ਰਹੀ ਸੀ। ਉਸ ਦਾ ਪਤੀ ਆਪਣੀ ਪਤਨੀ ਉੱਤੇ ਸ਼ੱਕ ਕਰਦਾ ਸੀ। ਉਹ ਦੂਜੀ ਵਾਰ ਗਰਭਵਤੀ ਹੋ ਗਈ ਸੀ। ਜਿਸ
ਬਾਰੇ ਉਸ ਦੇ ਪਤੀ ਨੂੰ ਕੁਝ ਪਤਾ ਵੀ ਨਹੀਂ ਸੀ। ਹੁਣ ਜਦੋਂ ਉਹ ਕੁੜੀ ਨੇ ਇੱਕ ਮੁੰਡੇ ਨੂੰ ਜਨਮ ਦਿੱਤਾ ਤਾਂ ਹਸਪਤਾਲ ਦਾਖਿਲ ਉਸ ਕੁੜੀ ਦਾ ਪਤੀ ਉਸ ਦੇ ਕਮਰੇ ਵਿਚ ਵੜ੍ਹ ਕੇ ਆਪਣੀ ਪਤਨੀ ਦਾ ਕਤਲ ਕਰ ਦਿੰਦਾ ਹੈ। ਜਿਸ ਕਾਰਨ ਹੁਣ ਕੁੜੀ ਦੇ ਪਰਿਵਾਰ ਵਾਲਿਆਂ ਵਿਚ ਸੋਗ ਦੀ ਲਹਿਰ ਫੈਲ
ਗਈ। ਕੁੜੀ ਦੇ ਪਰਿਵਾਰ ਬਾਰੇ ਜਲਦੀ ਹੀ ਹਸਪਤਾਲ ਪਹੁੰਚ ਜਾਣਗੇ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ
ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।