ਦੋਸਤੋ ਕਈ ਵਾਰ ਅਜਿਹੇ ਚਮਤਕਾਰ ਸਾਹਮਣੇ ਆਉਂਦੇ ਹਨ ਜਿਸ ਨੂੰ ਸੁਣ ਕੇ ਸਾਰੇ ਲੋਕ ਹੈਰਾਨ ਹੋ ਜਾਂਦੇ ਹਨ। ਜਿਸ ਇਨਸਾਨ ਨੂੰ ਰੱਬ ਬਚਾ ਲੈਂਦਾ ਹੈ ਉਸ ਨੂੰ ਕੋਈ ਵੀ ਨਹੀਂ ਮਾਰ ਸਕਦਾ। ਅਜਿਹਾ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਮੱਧ ਪ੍ਰਦੇਸ਼ ਤੋਂ ਸਾਹਮਣੇ ਆ ਰਿਹਾ ਹੈ।ਦਰਅਸਲ 3 ਦਸੰਬਰ ਨੂੰ ਇੱਕ ਖੇਤ ਦੇ ਵਿੱਚੋਂ ਲੋਕਾਂ ਨੂੰ ਇੱਕ
ਬੱਚੇ ਦੇ ਰੋਣ ਦੀ ਅਵਾਜ਼ ਆਈ।ਜਦੋਂ ਉਥੇ ਜ਼ਮੀਨ ਪੱਟ ਕੇ ਦੇਖਿਆ ਗਿਆ ਤਾਂ ਉਥੇ ਇੱਕ ਛੋਟਾ ਬੱਚਾ ਦੱਬਿਆ ਹੋਇਆ ਸੀ।ਜਿਸ ਦੀ ਹਾਲਤ ਬਹੁਤ ਜ਼ਿਆਦਾ ਗੰਭੀਰ ਸੀ।ਇਸ ਬੱਚੇ ਨੂੰ ਭੂਪਾਲ ਦੇ ਇੱਕ ਹਸਪਤਾਲ ਦੇ ਵਿੱਚ 20 ਦਿਨਾਂ ਦੇ ਇਲਾਜ ਤੋਂ ਬਾਅਦ ਠੀਕ ਕੀਤਾ ਗਿਆ।ਦੱਸਿਆ ਜਾ ਰਿਹਾ ਹੈ ਕਿ ਇਸ ਬੱਚੇ ਦੀ
ਸਰਜਰੀ ਕੀਤੀ ਗਈ ਹੈ ਅਤੇ ਇਸ ਨੂੰ ਬਚਾ ਲਿਆ ਗਿਆ।20 ਦਿਨਾਂ ਦੇ ਇਲਾਜ ਤੋਂ ਬਾਅਦ ਹੁਣ ਬੱਚਾ ਬਿਲਕੁਲ ਤੰਦਰੁਸਤ ਹੈ।ਇਸ ਖਬਰ ਨੂੰ ਸੁਣ ਕੇ ਲੋਕ ਕਾਫੀ ਜ਼ਿਆਦਾ ਹੈਰਾਨ ਹੋ ਰਹੇ ਹਨ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ
ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।