ਦੋਸਤੋ ਕਰੋਨਾ ਮਹਾਂਮਾਰੀ ਦੀ ਤੀਸਰੀ ਲਹਿਰ ਚਲ ਰਹੀ ਹੈ।ਜਿਸ ਕਾਰਨ ਕਾਫੀ ਪਰੇਸ਼ਾਨੀ ਪੈਦਾ ਹੋ ਰਹੀ ਹੈ ਅਤੇ ਖਤਰਾ ਵਧ ਗਿਆ ਹੈ।ਇਸ ਵੇਲੇ ਦੀ ਅਪਡੇਟ ਸਾਹਮਣੇ ਆਈ ਹੈ ਕਿ ਹੁਣ 15 ਤੋਂ 18 ਸਾਲ ਤੱਕ ਦੇ ਬੱਚਿਆਂ ਦਾ ਹੁਣ ਟੀਕਾਕਰਨ ਕੀਤਾ ਜਾਵੇਗਾ। ਇਸਦੇ ਚਲਦੇ
ਵੈਕਸੀਨੇਸ਼ਨ ਪੋਰਟਲ ਉਪਰ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ। ਦੱਸਿਆ ਜਾ ਰਿਹਾ ਹੈ ਕਿ ਬੱਚਿਆਂ ਦੇ ਲਈ ਭਾਰਤੀ ਕੋਵੈਕਸੀਨ ਨੂੰ ਢੁਕਵਾਂ ਦਸਿਆ ਜਾ ਰਿਹਾ ਹੈ।ਇਸਦੇ ਚਲਦੇ ਛੇ ਲੱਖ ਤੋਂ ਵੱਧ ਰਜਿਸਟ੍ਰੇਸ਼ਨ ਪੂਰੀ ਹੋ ਚੁੱਕੀ ਹੈ।ਜਿਸ ਇਲਾਕੇ ਦੇ ਵਿੱਚ ਆਨਲਾਈਨ ਰਜਿਸਟ੍ਰੇਸ਼ਨ
ਨਹੀਂ ਹੋ ਰਹੀ ਉਹ ਬੱਚੇ ਸਿਧਾ ਹੀ ਟੀਕਾਕਰਨ ਵਾਲੇ ਸਥਾਨ ਤੇ ਜਾ ਕੇ ਟੀਕਾ ਲਗਵਾ ਸਕਦੇ ਹਨ।ਇਸ ਖਤਰੇ ਤੋਂ ਸੁਰੱਖਿਆ ਪ੍ਰਦਾਨ ਕਰਨ ਦੇ ਲਈ ਬੱਚਿਆਂ ਦੀ ਵੈਕਸੀਨੇਸ਼ਨ ਸ਼ੁਰੂ ਹੋਣ ਜਾ ਰਹੀ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।