ਦੋਸਤੋ ਤੁਹਾਨੂੰ ਦੱਸ ਦੇਈਏ ਕਿ ਕਰੋਨਾ ਕਾਲ ਦੇ ਵਿੱਚ ਬਹੁਤ ਸਾਰੇ ਲੋਕਾਂ ਦਾ ਕੰਮ ਠੱਪ ਹੋ ਗਿਆ ਸੀ।ਜਿਸ ਕਾਰਨ ਗੁਜ਼ਾਰਾ ਕਰਨਾ ਕਾਫੀ ਜ਼ਿਆਦਾ ਮੁਸ਼ਕਿਲ ਸੀ।ਲੋਕਾਂ ਦੀ ਆਰਥਿਕ ਸਥਿਤੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਆਰਥਿਕ
ਸਹੂਲਤਾਂ ਦਿੱਤੀਆਂ ਗਈਆਂ ਅਤੇ ਇਨ੍ਹਾਂ ਦਾ ਸਮਾਂ ਵੀ ਵਧਾਇਆ ਗਿਆ।ਜਿਸ ਨਾਲ ਲੋਕਾਂ ਨੂੰ ਕਾਫੀ ਜ਼ਿਆਦਾ ਲਾਭ ਹੋਇਆ।ਹੁਣ ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਸ ਨਾਲ ਕੇਂਦਰੀ ਮੁਲਾਜਮਾਂ ਨੂੰ ਕਾਫੀ ਜ਼ਿਆਦਾ ਲਾਭ ਹੋ ਸਕਦਾ ਹੈ।
ਦੋਸਤੋ ਕੇਂਦਰੀ ਮੁਲਾਜਮਾਂ ਅਤੇ ਪੈਨਸ਼ਨਰਾਂ ਦੇ ਲਈ ਖ਼ਬਰ ਸਾਹਮਣੇ ਆ ਰਹੀ ਹੈ ਕਿ ਉਨ੍ਹਾਂ ਦੇ ਬੱਚਿਆਂ ਦੀ ਸਿੱਖਿਆਂ ਲਈ ਜਿਹੜਾ ਉਨ੍ਹਾਂ ਨੂੰ ਭੱਤਾ ਮਿਲਦਾ ਹੈ ਉਸ ਨੂੰ ਜਾਰੀ ਰੱਖਣ ਦੇ ਲਈ ਜ਼ਰੂਰੀ ਸਰਟੀਫਿਕੇਟ ਪੇਸ਼ ਕੀਤੇ ਜਾਣ। ਜਿਹੜੇ ਕੇਂਦਰੀ ਮੁਲਾਜ਼ਮ ਇਹ
ਭੱਤਾ ਲੈਣਾ ਚਾਹੁੰਦੇ ਹਨ ਉਨ੍ਹਾਂ ਨੂੰ ਸਕੂਲ ਦਾ ਸਰਟੀਫਿਕੇਟ ਲਗਾ ਕੇ ਇਹ ਭੱਤਾ ਮਿਲ ਜਾਵੇਗਾ।ਇਸ ਤਰ੍ਹਾਂ ਦੋਸਤੋ ਕੇਂਦਰੀ ਮੁਲਾਜਮਾਂ ਦੇ ਵੇਲੇ ਇਹ ਵੱਡੀ ਖਬਰ ਸਾਹਮਣੇ ਆਈ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ
ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।