ਦੋਸਤੋ ਅੱਜ ਕੱਲ੍ਹ ਲੋਕ ਬਹੁਤ ਹੀ ਜਿਆਦਾ ਨਸ਼ਿਆਂ ਦਾ ਪ੍ਰਯੋਗ ਕਰਨ ਲੱਗ ਪਏ ਹਨ।ਅਜਿਹਾ ਹੀ ਇੱਕ ਮਾਮਲਾ ਫਿਲੋਰ ਤੋ ਸਾਹਮਣੇ ਆਇਆ ਹੈ ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਹੋ ਜਾਓਗੇ।ਦੋਸਤੋ ਇੱਥੇ ਪੁਲਿਸ ਅਧਿਕਾਰੀਆਂ ਨੇ ਆਪਣੇ ਹੀ ਮਹਿਕਮੇ ਦੇ ਕੁਝ ਮੁਲਾਜ਼ਮਾਂ ਨੂੰ ਨਸ਼ਾ ਤਸਕਰੀ
ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ।ਇਨ੍ਹਾਂ ਮੁਲਾਜ਼ਮਾਂ ਦੇ ਨਾਲ ਇੱਕ ਲੜਕੀ ਜੋ ਕੇ ਨਸ਼ਾ ਸਪਲਾਈ ਕਰਦੀ ਹੈ ਅਤੇ ਇਨ੍ਹਾਂ ਮੁਲਾਜ਼ਮਾਂ ਨੂੰ ਵੀ ਨਸ਼ੇ ਦੇ ਆਦੀ ਬਣਾ ਗਈ ਹੈ,ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਤੁਹਾਨੂੰ ਦੱਸ ਦਈਏ ਕਿ ਪੁਲੀਸ ਅਧਿਕਾਰੀਆਂ ਵੱਲੋਂ ਆਪਣੇ
ਹੀ ਮਹਿਕਮੇ ਦੇ ਇਨ੍ਹਾਂ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਨਾਲ ਹੀ ਉਸ ਦੋਸ਼ੀ ਲੜਕੀ ਨੂੰ ਵੀ ਸਾਹਮਣੇ ਪੇਸ਼ ਕੀਤਾ ਗਿਆ ਹੈ।ਇਸ ਤਰ੍ਹਾਂ ਕਿਹਾ ਜਾ ਸਕਦਾ ਹੈ ਕਿ ਅੱਜ ਕੱਲ੍ਹ ਦੇ ਸਮੇਂ ਵਿੱਚ ਕੋਈ ਵੀ ਅਜਿਹਾ ਇਨਸਾਨ ਨਹੀਂ ਹੈ ਜੋ ਨਸ਼ੇ ਦੀ ਚਪੇਟ ਦੇ ਵਿੱਚ ਨਹੀਂ ਆ ਰਿਹਾ।
ਪ੍ਰਸ਼ਾਸਨ ਨੂੰ ਇਸ ਪਾਸੇ ਧਿਆਨ ਦੇਣ ਦੀ ਲੋੜ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।