ਦੋਸਤੋ ਕਾਂਗਰਸ ਪਾਰਟੀ ਵੱਲੋਂ ਇੱਕ ਐਲਾਨ ਕੀਤਾ ਗਿਆ ਹੈ ਜੋ ਕਿ ਲੋਕਾਂ ਦੇ ਲਈ ਫਾਇਦੇਮੰਦ ਸਾਬਿਤ ਹੋ ਸਕਦਾ ਹੈ।ਤੁਹਾਨੂੰ ਦੱਸ ਦਈਏ ਕਿ ਸਮਾਰਟ ਰਾਸ਼ਨ ਕਾਰਡ ਬਣਾਏ ਜਾ ਰਹੇ ਹਨ ਅਤੇ ਇਸ ਨੂੰ ਬਣਾਉਣਾ ਬਹੁਤ ਜ਼ਿਆਦਾ ਜ਼ਰੂਰੀ ਹੈ।ਜੇਕਰ ਪੰਜਾਬ ਦੇ ਵਿੱਚ
ਕਾਂਗਰਸ ਸਰਕਾਰ ਬਣਦੀ ਹੈ ਤਾਂ ਇਸ ਸਰਕਾਰ ਵੱਲੋਂ ਨਵਾਂ ਐਲਾਨ ਰਾਸ਼ਨ ਨੂੰ ਲੈ ਕੇ ਕਰ ਦਿੱਤਾ ਹੈ।ਤੁਹਾਨੂੰ ਦੱਸ ਦਈਏ ਕਿ ਪਹਿਲਾਂ ਸਰਕਾਰ ਵੱਲੋਂ ਦਿੱਤੇ ਜਾਂਦੇ ਰਾਸ਼ਨ ਦੇ ਵਿੱਚ ਕੇਵਲ ਕਣਕ ਹੀ ਦਿੱਤੀ ਜਾਂਦੀ ਸੀ।ਪਰ ਹੁਣ ਜੇਕਰ ਕਾਂਗਰਸ ਸਰਕਾਰ ਬਣਦੀ ਹੈ
ਤਾਂ ਉਸ ਵੱਲੋਂ ਰਾਸ਼ਨ ਦੇ ਵਿੱਚ ਕਣਕ,ਛੋਲੇ,2 ਕਿਲੋ ਖੰਡ ਅਤੇ ਇੱਕ ਕਿਲੋ ਪੱਤੀ ਦਿੱਤੀ ਜਾਵੇਗੀ।ਪਰਿਵਾਰ ਦੇ ਵਿੱਚ ਮੈਂਬਰਾਂ ਦੇ ਹਿਸਾਬ ਦੇ ਨਾਲ ਖੰਡ ਅਤੇ ਪੱਤੀ ਦਿੱਤੀ ਜਾਵੇਗੀ।ਦੋਸਤੋ ਰਾਸ਼ਨ ਦੇ ਵਿੱਚ ਮਿਲਣ ਵਾਲੀਆਂ ਇਹ ਸਾਰੀਆਂ ਚੀਜ਼ਾਂ ਰੋਜਾਨਾਂ ਇਸਤੇਮਾਲ
ਹੁੰਦੀਆਂ ਹਨ।ਇਸ ਦੇ ਨਾਲ ਹੀ ਹੁਣ ਇੱਕ ਮਾੜੀ ਖਬਰ ਵੀ ਸਾਹਮਣੇ ਆ ਰਹੀ ਹੈ ਕਿ ਕੁਝ ਮੈਂਬਰਾਂ ਦੇ ਰਾਸ਼ਨ ਕਾਰਡ ਕੱਟੇ ਜਾ ਰਹੇ ਹਨ।ਜਿਹਨਾ ਘਰਾਂ ਦੇ ਵਿੱਚ ਕੁਝ ਮੈਂਬਰ ਸਰਕਾਰੀ ਨੌਕਰੀ ਕਰਦੇ ਹਨ ਅਤੇ ਜਿਹੜੇ ਇਨਕਮ ਟੈਕਸ ਅਦਾ ਕਰਦੇ ਹਨ ਉਹਨਾਂ ਦੇ
ਰਾਸ਼ਨ ਕਾਰਡ ਕੱਟ ਦਿੱਤੇ ਜਾਣਗੇ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।