ਦੋਸਤੋ ਅੱਜਕੱਲ੍ਹ ਅਸੀਂ ਦੇਖਦੇ ਹਾਂ ਕਿ ਛੋਟੇ ਬੱਚਿਆਂ ਦੇ ਕੱਦ ਕਾਫੀ ਛੋਟੇ ਰਹਿ ਜਾਂਦੇ ਹਨ ਅਤੇ ਉਨ੍ਹਾਂ ਦੀ ਸਿਹਤ ਵੀ ਸਹੀ ਤਰੀਕੇ ਨਾਲ ਨਹੀਂ ਬਣਦੀ।ਇਸ ਕਾਰਨ ਕਰਕੇ ਮਾਪੇ ਕਾਫੀ ਜ਼ਿਆਦਾ ਪਰੇਸ਼ਾਨ ਰਹਿੰਦੇ ਹਨ।ਦੋਸਤੋ ਤੁਹਾਨੂੰ ਦੱਸ ਦੇਈਏ ਕਿ ਇੱਕ ਸਾਲ ਤੋਂ ਲੈ ਕੇ ਨੌ ਸਾਲ ਤੱਕ ਦੇ ਬੱਚੇ ਨੂੰ
ਜ਼ਿਆਦਾ ਨਮਕ ਮਿਰਚ ਮਸਾਲੇ ਵਾਲੀਆਂ ਚੀਜ਼ਾਂ ਨਹੀਂ ਦੇਣੀਆਂ ਚਾਹੀਦੀਆਂ।ਕਿਉਂਕਿ ਇਸ ਨਾਲ ਉਸ ਦੇ ਸਰੀਰ ਉੱਤੇ ਕਾਫ਼ੀ ਜ਼ਿਆਦਾ ਅਸਰ ਪੈਂਦਾ ਹੈ।ਬੱਚੇ ਦੇ ਕੱਦ ਨੂੰ ਲੰਬਾ ਕਰਨ ਦੇ ਲਈ ਉਸ ਦੇ ਸਰੀਰ ਵਿੱਚ ਕੈਲਸ਼ੀਅਮ ਦੀ ਮਾਤਰਾ ਹੋਣੀ ਜ਼ਰੂਰੀ ਹੁੰਦੀ ਹੈ।ਪਰ ਅੱਜ ਕੱਲ
ਦੇ ਸਮੇਂ ਵਿੱਚ ਬੱਚੇ ਜ਼ਿਆਦਾਤਰ ਫਾਸਟ ਫੂਡ ਕੁਰਕੁਰੇ ਚਿਪਸ ਮਿੱਠਾ ਜ਼ਹਿਰ ਆਦਿ ਖਾਣਾ ਜ਼ਿਆਦਾ ਪਸੰਦ ਕਰਦੇ ਹਨ।ਮਾਪਿਆਂ ਨੂੰ ਚਾਹੀਦਾ ਹੈ ਕਿ ਬੱਚਿਆਂ ਨੂੰ ਸਹੀ ਖੁਰਾਕ ਦੇਣ ਦੀ ਕੋਸ਼ਿਸ਼ ਕੀਤੀ ਜਾਵੇ।ਜੇਕਰ ਬੱਚੇ ਇਸੇ ਤਰ੍ਹਾਂ ਦਾ ਹੀ ਭੋਜਨ ਖਾਂਦੇ ਰਹਿਣਗੇ ਤਾਂ ਉਨ੍ਹਾਂ ਦੇ
ਸਰੀਰ ਉੱਤੇ ਮਾੜਾ ਅਸਰ ਪੈਂਦਾ ਹੈ।ਇਸ ਲਈ ਦੋਸਤੋ ਸਾਨੂੰ ਆਪਣੇ ਛੋਟੇ ਬੱਚਿਆਂ ਨੂੰ ਪੋਸ਼ਕ ਤੱਤਾਂ ਨਾਲ ਭਰਪੂਰ ਭੋਜਨ ਅਤੇ ਵੱਧ ਤੋਂ ਵੱਧ ਦੁੱਧ ਦੇਣਾ ਚਾਹੀਦਾ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ
ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।