ਦੋਸਤੋ ਅੱਜ ਕੱਲ੍ਹ ਬਹੁਤ ਹੀ ਹੈਰਾਨ ਕਰ ਦੇਣ ਵਾਲੀਆਂ ਘਟਨਾਵਾਂ ਵਾਪਰ ਰਹੀਆਂ ਹਨ।ਅੱਜ ਅਸੀਂ ਤੁਹਾਨੂੰ ਇੱਕ ਬਹੁਤ ਹੀ ਹੈਰਾਨ ਕਰ ਦੇਣ ਵਾਲੀ ਘਟਨਾ ਬਾਰੇ ਦੱਸਣ ਜਾ ਰਹੇ ਹਾਂ।ਜਿਸ ਨੂੰ ਜਾਣ ਕੇ ਤੁਸੀਂ ਵੀ ਆਪਣੇ ਘਰ ਦੇ ਦਰਵਾਜੇ ਸੋਚ-ਸਮਝ ਕੇ ਹੀ ਕਿਸੇ ਦੇ ਲਈ ਖੋਲ੍ਹੋਗੇ।ਦਰਅਸਲ ਇਹ ਮਾਮਲਾ
ਨਵਾਂ ਸ਼ਹਿਰ ਦੇ ਪਿੰਡ ਸੰਡਰੇਵਾਲ ਤੋਂ ਸਾਹਮਣੇ ਆ ਰਿਹਾ ਹੈ। ਜਿੱਥੇ ਕਿ ਇੱਕ ਵਿਅਕਤੀ ਦੇ ਨਾਲ ਹੈਰਾਨੀਜਨਕ ਘਟਨਾ ਵਾਪਰੀ।ਦਰਅਸਲ ਸ਼ਾਮ ਦੇ ਕਰੀਬ ਸਾਢੇ ਕੁ ਪੰਜ ਵਜੇ ਇਸ ਵਿਅਕਤੀ ਨੂੰ ਬਾਹਰੋਂ ਕਿਸੇ ਨੇ ਅਵਾਜ਼ ਮਾਰੀ।ਜਦੋਂ ਇਹ ਵਿਅਕਤੀ ਗੇਟ ਦੇ ਕੋਲ ਪਹੁੰਚਿਆ
ਤਾਂ ਉਥੇ ਮੌਜੂਦ ਦੋ ਵਿਅਕਤੀਆਂ ਨੇ ਇਸ ਦੇ ਸਿਰ ਉੱਤੇ ਗੋਲੀ ਮਾਰ ਦਿੱਤੀ।ਇਸ ਘਟਨਾ ਤੋਂ ਬਾਅਦ ਉਹ ਦੋਵੇਂ ਵਿਅਕਤੀ ਫਰਾਰ ਹੋ ਗਏ।ਪਰਿਵਾਰ ਵਾਲਿਆਂ ਨੇ ਤੁਰੰਤ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਅਤੇ ਇਸ ਦੀ ਰਿਪੋਰਟ ਪੁਲਿਸ ਥਾਣੇ ਕਰਵਾਈ।ਪੁਲਿਸ
ਵਾਲਿਆਂ ਨੇ ਦੋ ਵਿਅਕਤੀਆਂ ਦੇ ਨਾਮ ਨਾਮਜ਼ਦ ਕਰ ਦਿੱਤੇ ਹਨ।ਉਸ ਵਿਅਕਤੀ ਦੇ ਲੜਕੇ ਦਾ ਕਹਿਣਾ ਹੈ ਕਿ ਉਸ ਦੇ ਪਿਤਾ ਨੂੰ ਪਹਿਲਾਂ ਵੀ ਦੋ ਵਾਰ ਧਮਕੀਆਂ ਇਨ੍ਹਾ ਵੱਲੋਂ ਦਿੱਤੀਆਂ ਗਈਆਂ ਸਨ। ਪੁਲਿਸ ਵੱਲੋਂ ਸਾਰੀ ਘਟਨਾ ਦੀ ਜਾਂਚ ਕਰਕੇ ਅਗਲੀ
ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ
ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।