ਦੋਸਤੋ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਡਰੱਗ ਮਾਮਲੇ ਦੇ ਵਿੱਚ ਪਟਿਆਲਾ ਜੇਲ੍ਹ ਦੇ ਵਿੱਚ ਰੱਖਿਆ ਗਿਆ ਹੈ।ਚੋਣਾਂ ਲਈ ਕੁਝ ਸਮੇਂ ਦੀ ਰਿਆਇਤ ਮਜੀਠੀਆ ਨੂੰ ਦਿੱਤੀ ਗਈ ਸੀ।ਚੋਣਾਂ ਤੋਂ ਬਾਅਦ ਵਿਕਰਮ ਮਜੀਠੀਆ ਨੇ ਮੋਹਾਲੀ ਵਿਖੇ ਆਪਣੇ ਆਪ ਨੂੰ
ਆਤਮ ਸਮਰਪਣ ਕਰ ਦਿੱਤਾ ਸੀ।ਜਿਸ ਤੋਂ ਬਾਅਦ ਉਸ ਨੂੰ ਪਟਿਆਲਾ ਦੀ ਜੇਲ੍ਹ ਵਿੱਚ ਰੱਖਿਆ ਗਿਆ ਹੈ।ਤੁਹਾਨੂੰ ਦੱਸ ਦਈਏ ਕਿ ਬਿਕਰਮ ਮਜੀਠੀਆ ਵੱਲੋਂ ਜ਼ਮਾਨਤ ਦੇ ਲਈ ਅਦਾਲਤ ਨੂੰ ਬੇਨਤੀ ਕੀਤੀ ਸੀ।ਮੋਹਾਲੀ ਦੀ ਅਦਾਲਤ ਵਿਖੇ ਵੀਡੀਓ ਕਾਨਫਰੰਸਿੰਗ
ਰਾਹੀਂ ਇਸ ਮਾਮਲੇ ਦੀ ਸੁਣਵਾਈ ਕੀਤੀ ਗਈ।ਜਿਸ ਦੇ ਚਲਦੇ ਕੁਝ ਸਮਾਂ ਹੋਰ ਨਿਆਇਕ ਹਿਰਾਸਤ ਤੋਂ ਵਧਾ ਦਿੱਤਾ ਗਿਆ ਹੈ।ਤੁਹਾਨੂੰ ਦੱਸ ਦਈਏ ਕਿ ਅਦਾਲਤ ਵੱਲੋਂ ਬਿਕਰਮ ਮਜੀਠੀਏ ਨੂੰ ਕੋਈ ਵੀ ਜ਼ਮਾਨਤ ਨਹੀਂ ਦਿੱਤੀ ਗਈ।ਇਸ ਬਾਰੇ ਹੋਰ ਜਾਣਕਾਰੀ
ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।