ਦੋਸਤੋ ਜੋਤਿਸ਼ ਸ਼ਾਸਤਰ ਵਿੱਚ ਪੰਛੀਆਂ ਦਾ ਵੀ ਬਹੁਤ ਜ਼ਿਆਦਾ ਮਹੱਤਵਪੂਰਨ ਸਥਾਨ ਮੰਨਿਆ ਜਾਂਦਾ ਹੈ। ਜੇਕਰ ਘਰ ਦੇ ਵਿੱਚ ਇਹ ਕੁਝ ਪੰਛੀ ਆ ਜਾਣ ਅਤੇ ਦਾਣਾ ਪਾਣੀ ਚੁੱਗ ਜਾਣ ਤਾਂ ਬਹੁਤ ਜ਼ਿਆਦਾ ਸ਼ੁਭ ਮੰਨਿਆ ਜਾਂਦਾ ਹੈ।ਦੋਸਤੋ ਜੇਕਰ ਕਿਸੇ ਦੇ ਘਰ ਨੀਲ ਕੰਠ ਪੰਛੀ ਆ ਜਾਵੇ
ਤਾਂ ਇਸ ਨੂੰ ਬਹੁਤ ਹੀ ਜ਼ਿਆਦਾ ਸ਼ੁਭ ਮੰਨਿਆ ਜਾਂਦਾ ਹੈ।ਕਿਉਕਿ ਇਸ ਨੂੰ ਭਗਵਾਨ ਸ਼ਿਵ ਜੀ ਦਾ ਅਵਤਾਰ ਮੰਨਿਆ ਜਾਂਦਾ ਹੈ।ਜੇਕਰ ਨੀਲ ਕੰਠ ਆ ਕੇ ਤੁਹਾਡੇ ਘਰ ਦੇ ਵਿੱਚ ਬੈਠ ਜਾਵੇ ਅਤੇ ਘਰ ਦਾ ਦਾਣਾ ਪਾਣੀ ਪੀ ਜਾਵੇ ਤਾਂ ਬਹੁਤ ਜ਼ਿਆਦਾ ਸ਼ੱਭ ਮੰਨਿਆ ਜਾਂਦਾ ਹੈ।ਜੇਕਰ
ਘਰ ਦੀ ਛੱਤ ਤੇ ਕਾਂ ਆ ਕੇ ਬੈਠ ਜਾਵੇ ਅਤੇ ਪਾਣੀ ਪੀ ਜਾਵੇ ਤਾਂ ਤੁਹਾਡੇ ਸਾਰੇ ਦੁੱਖ ਕਸ਼ਟ ਦੂਰ ਹੋ ਜਾਂਦੇ ਹਨ।ਕਿਉਂਕਿ ਕਾਂ ਨੂੰ ਜੇਕਰ ਕੋਈ ਦਾਣਾ ਪਾਣੀ ਦੇ ਦਿੰਦਾ ਹੈ ਤਾਂ ਉਹ ਬਹੁਤ ਸਮੇਂ ਤੱਕ ਤੁਹਾਡੇ ਗੁਣ ਗਾਉਂਦਾ ਰਹਿੰਦਾ ਹੈ। ਇਸ ਤਰ੍ਹਾਂ ਬਹੁਤ ਸਾਰੇ ਅਜਿਹੇ ਪੰਛੀ ਹਨ
ਜਿਹਨਾਂ ਦਾ ਮਹੱਤਵ ਜੋਤਿਸ਼ ਸ਼ਾਸਤਰ ਦੇ ਵਿੱਚ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।