ਦੋਸਤ ਜਿਹੇ ਕੀ ਤੁਹਾਨੂੰ ਪਤਾ ਹੋਵੇਗਾ ਕਿ ਆਏ ਦਿਨ ਸੋਸ਼ਲ ਮੀਡੀਆ ਤੇ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ। ਹੁਣ ਸੋਸ਼ਲ ਮੀਡੀਆ ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋਈ ਹੈ।ਵੀਡੀਉ ਵਿੱਚ ਦੇਖਣ ਨੂੰ ਮਿਲਦਾ ਹੈ ਕਿ ਇੱਕ ਸ਼ੈਸ਼ਨ ਉੱਤੇ ਇਕ ਕੁੱਤਾ ਪਟਰੀ ਉੱਤੇ ਡਿੱਗ ਗਿਆ ਸੀ।
ਪਰ ਜਦੋਂ ਤੱਕ ਲੋਕਾਂ ਨੂੰ ਪਤਾ ਲੱਗਾ ਤਾਂ ਉਦੋਂ ਤੱਕ ਬਹੁਤ ਦੇਰ ਹੋ ਗਈ ਸੀ। ਜਿਸ ਵਿਚ ਬਹੁਤ ਸਾਰੇ ਲੋਕ ਇਕੱਠੇ ਹੋ ਕੇ ਖੜੀ ਹੋ ਗਈ ਅਤੇ ਇਸ ਦੇ ਕਰਮਚਾਰੀਆਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਫਿਰ ਜਿਹੜੀ ਟ੍ਰੇਨ ਉਥੇ ਆ ਰਹੀ ਸੀ। ਉਸ ਨੂੰ ਰੁਕਣ ਲਈ ਕਹਿ ਦਿੱਤਾ ਗਿਆ।
ਪਰ ਟੇ੍ਨ ਸਟੇਸ਼ਨ ਤੱਕ ਪਹੁੰਚਦੇ-ਪਹੁੰਚਦੇ ਵੀ ਚੱਲ ਰਹੀ ਸੀ। ਜਿਸ ਕਾਰਨ ਕੁੱਤੇ ਦਾ ਹਾਦਸਾ ਵਾਪਰ ਸਕਦਾ ਸੀ। ਫਿਰ ਇਕ ਵਿਅਕਤੀ ਨੇ ਆਪਣੀ ਜਾਨ ਦੀ ਬਿਨਾਂ ਪਰਵਾਹ ਕੀਤੇ ਪਟਰੀ ਤੇ ਉਤਰ ਜਾਂਦਾ ਹੈ ਅਤੇ ਕੁੱਤੇ ਨੂੰ ਚੱਕ ਕੇ ਉੱਤੇ ਕਰ ਦਿੱਤਾ ਹੈ। ਫਿਰ ਟ੍ਰੇਨ
ਉੱਥੇ ਆ ਹੀ ਗਈ ਸੀ ਪਰ ਉਸ ਵਿਅਕਤੀ ਦੇ ਜਲਦ ਹੀ ਉੱਤੇ ਚੜ੍ਹ ਕੇ ਆਪਣੀ ਜਾਨ ਬਚਾ ਲਈ। ਹੁਣ ਇਹ ਵੀ ਸੋਸ਼ਲ ਮੀਡੀਆ ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋਈ ਹੈ ਲੋਕਾਂ ਦਾ ਕਹਿਣਾ ਹੈ। ਲੋਕਾਂ ਦਾ ਕਹਿਣਾ ਹੈ ਕਿ ਇਨਸਾਨੀਅਤ ਅੱਜ ਵੀ ਜ਼ਿੰਦਾ ਹੈ।
ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।