ਦੋਸਤੋ ਆਏ ਦਿਨ ਸੋਸ਼ਲ ਮੀਡੀਆ ਤੇ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ। ਹੁਣ ਸੋਸ਼ਲ ਮੀਡੀਆ ਤੇ ਇਕ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋਈ ਹੈ। ਦੋਸਤ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਬਾਰਿਸ਼ ਦੇ ਮੌਸਮ ਵਿੱਚ ਜੇਕਰ ਕੋਈ ਸ਼ਰਾਬੀ ਬਾਹਰ ਨਿਕਲ ਜਾਵੇ ਤਾਂ ਉਸ
ਨਾਲ ਕੀ ਵਾਪਰ ਸਕਦਾ। ਇਸ ਬਾਰੇ ਕੋਈ ਕੁਝ ਨਹੀਂ ਕਹਿ ਸਕਦਾ। ਵੀਡੀਓ ਵਿਚ ਦੇਖਣ ਨੂੰ ਮਿਲਦੀ ਹੈ ਕਿ ਬਹੁਤ ਤੇਜ਼ ਮੀਂਹ ਪਿਆ ਸੀ। ਜਿਸ ਤੋਂ ਬਾਅਦ ਸੜਕਾ ਆਦਿ ਉੱਤੇ ਬਹੁਤੇ ਦਾ ਪਾਣੀ ਇਕੱਠਾ ਹੋ ਗਿਆ ਸੀ। ਇਕ ਵਿਅਕਤੀ ਜੋ ਆਪਣੇ ਦੋਸਤ ਨਾਲ ਬਹੁਤ
ਜ਼ਿਆਦਾ ਸ਼ਰਾਬ ਪੀ ਕੇ ਘਰ ਜਾ ਰਿਹਾ ਸੀ। ਦੋਵਾਂ ਦੋਸਤਾਂ ਨੇ ਸ਼ਰਾਬ ਪੀਤੀ ਹੋਈ ਸੀ, ਜਿਸ ਕਾਰਨ ਰਸਤੇ ਵਿੱਚ ਹੀ ਉਹਨਾਂ ਦੋਵਾਂ ਦਾ ਝਗੜਾ ਹੋ ਜਾਂਦਾ ਹੈ ਅਤੇ ਇੱਕ ਦੋਸਤ ਦੂਸਰੇ ਦੋਸਤ ਨੂੰ ਸਕੂਟਰੀ ਤੋਂ ਥੱਲੇ ਉਤਾਰ ਕੇ ਉੱਥੇ ਹੀ ਛੱਡ ਦਿੰਦਾ ਹੈ। ਜਿਸ ਤੋਂ ਬਾਅਦ ਉਹ ਵਿਅਕਤੀ
ਝੂਮਦਾ ਹੋਇਆ ਇੱਕ ਖੱਡੇ ਵਿੱਚ ਜਾ ਡਿਗਦਾ ਹੈ। ਜਿੱਥੇ ਬਹੁਤਿਆਂ ਦਾ ਪਾਣੀ ਭਰਿਆ ਹੋਇਆ ਸੀ। ਫਿਰ ਉਥੇ ਖੜ੍ਹੇ ਕੁਝ ਲੋਕ ਉੱਥੇ ਜਾ ਕੇ ਉਸ ਵਿਅਕਤੀ ਨੂੰ ਬਾਹਰ ਕੱਢ ਲੈਂਦੇ ਹਨ ਨਹੀਂ ਤਾਂ ਉਸ ਦੀ ਉਸ ਵੇਲੇ ਹੀ ਮੌਤ ਹੋ ਜਾਣੀ ਸੀ। ਹੁਣ ਇਹ ਵੀਡੀਓ
ਸੋਸ਼ਲ ਮੀਡੀਆ ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋਈ ਹੈ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ
ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।