ਦੋਸਤੋ ਇਸ ਵੇਲੇ ਦੀ ਵੱਡੀ ਖਬਰ ਗੁਰਦਾਸਪੁਰ ਤੋਂ ਸਾਹਮਣੇ ਆ ਰਹੀ ਹੈ ਜਿਸ ਵਾਰੇ ਜਾਣਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ।ਦਰਅਸਲ ਗੁਰਦਾਸਪੁਰ ਦੇ ਵਿੱਚ ਇੱਕ ਰੈਸਟੋਰੈਂਟ ਵਿੱਚ ਪੁਲਿਸ ਦੁਆਰਾ ਛਾਪਾ ਮਾਰਿਆ ਗਿਆ।ਮੌਕੇ ਉੱਤੇ ਦੋ ਔਰਤਾਂ ਅਤੇ ਰੈਸਟੋਰੈਂਟ ਦੇ
ਮਾਲਕ ਸਮੇਤ ਇੱਕ ਵਿਅਕਤੀ ਨੂੰ ਪੁਛਗਿੱਛ ਲਈ ਪੁਲਿਸ ਥਾਣੇ ਲਿਜਾਇਆ ਗਿਆ।ਲੋਕਾਂ ਦਾ ਕਹਿਣਾ ਹੈ ਕਿ ਉਸ ਰੈਸਟੋਰੈਂਟ ਵਿੱਚ ਦੇਹ ਵਪਾਰ ਦਾ ਧੰਦਾ ਵੀ ਕੀਤਾ ਜਾਂਦਾ ਹੈ।ਪਰ ਪੁਲਿਸ ਨੂੰ ਹਾਲੇ ਤੱਕ ਅਜਿਹੀ ਕੋਈ ਜਾਣਕਾਰੀ ਨਹੀਂ ਮਿਲੀ।ਪੁਲਿਸ
ਦਾ ਕਹਿਣਾ ਹੈ ਕਿ ਰੈਸਟੋਰੈਂਟ ਦੇ ਮਾਲਕ ਅਤੇ ਉਸਦੇ ਸਮੇਤ ਕਾਬੂ ਕੀਤੇ ਮੈਂਬਰਾਂ ਤੋਂ ਚੰਗੀ ਤਰ੍ਹਾਂ ਪੁਛਗਿੱਛ ਕੀਤੀ ਜਾਵੇਗੀ।ਫਿਰ ਹੀ ਇਸ ਸੱਚ ਦਾ ਪਤਾ ਲੱਗੇਗਾ। ਪੁਲਿਸ ਦਾ ਕਹਿਣਾ ਹੈ ਕਿ ਇੱਕ ਗੁਪਤ ਸੂਚਨਾ ਇਸ ਰੈਸਟੋਰੈਂਟ ਦੇ ਵਾਰੇ ਵਿੱਚ ਮਿਲੀ ਸੀ
ਜਿਸ ਕਾਰਨ ਇੱਥੇ ਛਾਪਾ ਮਾਰਿਆ ਗਿਆ। ਹੁਣ ਦੇਖਣਾ ਇਹ ਹੋਵੇਗਾ ਕਿ ਪੁਲਿਸ ਇਸ ਮਾਮਲੇ ਵਿੱਚ ਕੀ ਕਾਰਵਾਈ ਕਰਦੀ ਹੈ।ਇਸ ਵਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ
ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।