ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣੇ ਜਾ ਰਹੀ ਹਾਂ, ਪੰਜਾਬ ਦੇ ਬਾਰੀ ਵਿਚੋਂ ਕੁਝ ਜ਼ਰੂਰੀ ਖਬਰਾਂ ਆਦ ਦੋਸਤੋ ਹੁਣ ਗੱਲ ਕਰਦੇ ਹਾਂ। ਲੜੀਵਾਰ ਪੰਜਾਬ ਦੀਆਂ ਮੁੱਖ ਖਬਰਾਂ ਇਸ ਤੋਂ ਪਹਿਲਾਂ ਗੱਲ ਕਰਦੇ ਹਾਂ ਨੂੰ ਦੇਖਦੇ ਹੋਏ ਹਰਿਆਣਾ ਸਰਕਾਰ ਨੇ ਇਹ ਫੈਸਲਾ ਲਿਆ ਹੈ। ਕਿ ਪਹਿਲੀ
ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਬੱਚਿਆਂ ਦੇ ਲਈ ਸਕੂਲਾਂ ਨੂੰ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਖੋਲਿਆ ਜਾਵੇਗਾ। ਅਤੇ ਇਸ ਸਮੇਂ ਦੇ ਵਿੱਚ ਹੀ ਬੱਚਿਆਂ ਨੂੰ ਪੜ੍ਹਾਇਆ ਜਾਵੇਗਾ ਦੋਸਤੋ ਦੂਸਰੀ ਖਬਰ ਹੈ। ਬੇਅੰਤ ਸਿੰਘ ਕੇਸ ਦੇ ਬਾਰੇ ਵਿੱਚ ਜਿਸ ਦੇ ਵਿਚ
ਬੇਅੰਤ ਸਿੰਘ ਜੋ ਕਿ ਇਕ ਮੰਤਰੀ ਸੀ। ਉਸ ਨੂੰ 1995 ਦੇ ਵਿਚ ਕਤਲ ਕਰ ਦਿੱਤਾ ਗਿਆ ਸੀ। ਉਸ ਨੇ ਦੋਸ਼ੀ ਨੂੰ 26 ਸਾਲਾਂ ਦੀ ਇਕ ਕੈਥ ਨੂੰ ਦੇਖ ਕੇ ਉਸ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਦੀ ਸਜ਼ਾ ਦੇਣ ਲਈ ਦੋ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ। ਦੋਸਤੋ ਹੁਣ ਗੱਲ
ਕਰਦੇ ਹਾਂ ਹਾਂ ਪੰਜਾਬ ਦੇ ਵਿੱਚ ਵੱਧਦੀ ਗਰਮੀ ਨੂੰ ਦੇਖ ਕੇ ਕੇਂਦਰ ਸਰਕਾਰ ਕੀ ਫੈਸਲੇ ਲੈ ਰਹੀ ਹੈ। ਕੇਂਦਰ ਸਰਕਾਰ ਨੇ 2 ਮਈ ਤੋਂ ਲੈ ਕੇ ਸੌ ਤੱਕ ਸਕੂਲਾਂ ਦਾ ਸਮਾਂ ਸਵੇਰੇ 7 ਵਜੇ ਤੋਂ 11 ਵਜੇ ਤੱਕ ਕੀਤਾ ਹੈ। ਅਤੇ 16 ਮਈ ਤੋਂ ਲੈ ਕੇ 30 ਜੂਨ ਤੱਕ ਗਰਮੀ ਦੀਆਂ ਛੁੱਟੀਆਂ ਵੀ
ਐਲਾਨ ਕੀਤੀਆਂ ਹਨ। ਪਰ 16 ਮਈ ਤੋਂ ਲੈ ਕੇ 31 ਮਈ ਤੱਕ ਆਉਣ ਲਾਇਨ ਲੱਗੀਆਂ ਹਨ। ਅਜਿਹੀਆਂ ਖ਼ਬਰਾਂ ਦੇਣ ਲਈ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ
ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।