ਦੋਸਤੋ ਹੁਣ ਸਰਕਾਰ ਨੇ ਕਰ ਦਿੱਤਾ ਇਹ ਐਲਾਨ ਹੋ ਜਾਓ ਸਾਵਧਾਨ।ਦੋਸਤੋ ਤੁਹਾਨੂੰ ਦੱਸ ਦਈਏ ਸਰਕਾਰ ਵੱਲੋਂ ਇੱਕ ਹਦਾਇਤ ਜਾਰੀ ਕੀਤੀ ਗਈ ਹੈ।ਜਿਸ ਵਿੱਚ ਕਿਹਾ ਗਿਆ ਹੈ ਕਿ ਆਪਣੇ ਡਰਾਈਵਿੰਗ ਲਾਇਸੰਸ ਨੂੰ ਆਨਲਾਇਨ ਕਰਵਾ ਲਿਆ ਜਾਵੇ।
ਜਿਹਨਾਂ ਦੇ ਪੁਰਾਣੇ ਡਰਾਇਵਿੰਗ ਲਾਈਸੰਸ ਹਨ ਅਤੇ ਉਨ੍ਹਾਂ ਨੇ ਆਨਲਾਈਨ ਰਜਿਸਟ੍ਰੇਸ਼ਨ ਨਹੀਂ ਕੀਤੀ,ਉਨ੍ਹਾਂ ਨੂੰ ਜਲਦੀ ਹੀ ਰਜਿਸਟ੍ਰੇਸ਼ਨ ਕਰਵਾਉਣ ਦੇ ਲਈ ਕਿਹਾ ਗਿਆ ਹੈ।ਤੁਹਾਨੂੰ ਦੱਸ ਦਈਏ ਕਿ ਇਹ ਰਜਿਸਟ੍ਰੇਸ਼ਨ 12 ਮਾਰਚ ਤੋਂ ਪਹਿਲਾਂ ਕਰਵਾਉਣੀ
ਜ਼ਰੂਰੀ ਹੋ ਗਈ ਹੈ।ਜੇਕਰ ਤੁਸੀਂ ਡ੍ਰਾਈਵਿੰਗ ਲਾਈਸੰਸ ਨੂੰ ਆਨਲਾਈਨ ਕਰਵਾ ਲੈਂਦੇ ਹੋ ਤਾਂ ਤੁਹਾਨੂੰ ਅੱਗੇ ਆਉਣ ਵਾਲੀਆਂ ਮੁਸ਼ਕਿਲਾਂ ਤੋਂ ਤੁਸੀਂ ਬਚ ਸਕਦੇ ਹੋ।ਸਰਕਾਰ ਨੇ ਇਸ ਨੂੰ ਲਾਜ਼ਮੀ ਕਰ ਦਿੱਤਾ ਹੈ।ਜਿਨ੍ਹਾਂ ਦੇ ਪੁਰਾਣੇ ਲਾਈਸੰਸ ਹਨ ਜਾਂ ਫਿਰ ਜਿਨ੍ਹਾਂ ਨੇ
ਡਰਾਈਵਿੰਗ ਲਾਇਸੰਸ ਦੀ ਆਨਲਾਈਨ ਰਜਿਸਟ੍ਰੇਸ਼ਨ ਨਹੀਂ ਕਰਵਾਈ ਹੈ ਉਨ੍ਹਾਂ ਨੂੰ ਜਲਦੀ ਹੀ ਰਜਿਸਟਰੇਸ਼ਨ ਕਰਵਾਉਣੀ ਪਵੇਗੀ।ਕਿਉਂਕਿ ਮਾਰਚ ਮਹੀਨੇ ਤੋਂ ਬਾਅਦ ਇਹ ਪੋਰਟਲ ਕਲੋਜ ਕਰ ਦਿੱਤੇ ਜਾਣਗੇ। ਸਰਕਾਰ ਨੇ ਹਰ ਜ਼ਿਲ੍ਹੇ ਦੇ ਵਿੱਚ ਇਸ ਹਦਾਇਤ
ਨੂੰ ਹਰ ਇੱਕ ਮੁਲਾਜ਼ਮਾਂ ਤੱਕ ਪਹੁੰਚਾ ਦਿੱਤਾ ਹੈ।ਸੋ ਦੋਸਤੋ ਜਲਦੀ ਹੀ ਡਰਾਇਵਿੰਗ ਲਾਈਸੈਂਸ ਦੀ ਰਜਿਸਟਰੇਸ਼ਨ ਕਰਵਾ ਲਵੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥਹੀ ਹੈ ਅਸੀ
ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।