ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਪਟਨਾ ਤੋਂ ਆ ਰਹੀ ਇਕ ਹੈਰਾਨ ਕਰ ਦੇਣ ਵਾਲੀ ਖ਼ਬਰ ਦੀ ਸਿਟੀ ਵਿਚ ਦੱਸਿਆ ਜਾ ਰਿਹਾ ਹੈ। ਕਿ ਕੁਝ ਸਮੇਂ ਪਹਿਲਾਂ ਸੋਸ਼ਲ ਮੀਡੀਆ ਦੇ ਉੱਪਰ ਇਕ ਵਿਕਰਮ ਨਾਂ ਦੇ ਜਿੰਮ ਟਰੇਨਰ ਦੀ ਹੱਤਿਆ ਦਾ ਮਾਮਲਾ ਸਾਹਮਣੇ
ਆਇਆ ਸੀ। ਜਿਸ ਦੀ ਹੱਤਿਆ ਗੋਲੀ ਮਾਰ ਕੇ ਕੀਤੀ ਗਈ ਸੀ। ਦੋਸਤੋ ਹੁਣ ਇਸ ਮਾਮਲੇ ਦੀ ਪੁੱਛਗਿੱਛ ਕਰਦੇ ਹੋਏ। ਉੱਥੋਂ ਦੇ ਇੱਕ ਡਾਕਟਰ ਦੀ ਪਤਨੀ ਨੂੰ ਅਤੇ ਡਾਕਟਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕਿਉਂਕਿ ਵਿਕਰਮ ਉਸ ਅੌਰਤ ਦਾ ਵੀ ਜਿੰਮ
ਟ੍ਰੇਨਰ ਸੀ। ਇਸ ਤੋਂ ਇਲਾਵਾ ਜਨਵਰੀ ਮਹੀਨੇ ਤੋਂ ਲੈ ਕੇ ਹੁਣ ਤੱਕ ਉਨ੍ਹਾਂ ਦੀ ਆਪਸ ਵਿੱਚ ਗਿਆਰਾਂ ਸੌ ਵਾਰ ਕੋਲ ਹੋ ਚੁੱਕੀ ਸੀ। ਫਿਲਹਾਲ ਤਾਂ ਡਾਕਟਰ ਤੇ ਉਸ ਦੀ ਪਤਨੀ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਪਰ ਜਿਵੇਂ ਹੀ ਅੱਗੇ ਕੋਈ ਮੋੜ ਆਵੇਗਾ
ਅਤੇ ਉਨ੍ਹਾਂ ਦੀ ਜ਼ਰੂਰਤ ਪਵੇਗੀ। ਤਾਂ ਉਨ੍ਹਾਂ ਨੂੰ ਦੁਬਾਰਾ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਇਸ ਬਾਰੇ ਵਿਚ ਹੋਰ ਜਾਣਕਾਰੀ ਲੈਣ ਦੇ ਲਈ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ
ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।