ਦੋਸਤੋ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਦਿੱਲੀ ਤੋਂ ਸਾਹਮਣੇ ਆਇਆ ਹੈ।ਜਿੱਥੇ ਕਿ ਇੱਕ ਕਲੱਬ ਦੇ ਵਿੱਚ ਇੱਕ ਲੜਕੀ ਨੇ ਚੌਥੀ ਮੰਜ਼ਲ ਤੋਂ ਛਾਲ ਮਾਰ ਕੇ ਆਤਮ-ਹੱਤਿਆ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਲੜਕੀ ਦਾ ਨਾਮ ਰਾਖੀ ਦਸਿਆ ਜਾ ਰਿਹਾ ਹੈ।ਬਾਰ ਮਾਲਕ ਨੇ ਉਸ ਨੂੰ ਜ਼ਬਰਦਸਤੀ ਡਾਂਸ ਕਰਨ ਦੇ ਲਈ ਮਜ਼ਬੂਰ ਕੀਤਾ।
ਜਿਸ ਤੋਂ ਦੁਖੀ ਹੋ ਕੇ ਉਸ ਨੇ ਆਤਮ ਹੱਤਿਆ ਕਰ ਲਈ। ਰਾਖੀ ਦੀ ਭੈਣ ਨੇ ਪੁਲਿਸ ਨੂੰ ਬਿਆਨ ਦਿੱਤੇ ਕਿ ਬਾਹਰ ਮਾਲਕ ਦੇ ਨਾਲ ਉਸਦਾ ਝਗੜਾ ਵੀ ਹੋਇਆ ਸੀ ਅਤੇ ਉਸ ਨੂੰ ਜ਼ਬਰਦਸਤੀ ਡਾਂਸ ਕਰਨ ਦੇ ਲਈ ਕਿਹਾ ਜਾ ਰਿਹਾ ਸੀ।ਇਸ ਤੋਂ ਬਾਅਦ ਪੁਲਿਸ ਨੇ ਉਸ ਕਲੱਬ ਦੇ ਸਾਰੇ ਸੀਸੀਸੀ ਟੀਵੀ ਕੈਮਰੇ ਦੇਖਣੇ ਸ਼ੁਰੂ ਕਰ ਦਿੱਤੇ ਹਨ।
ਪੁਲਿਸ ਜਲਦੀ ਹੀ ਇਸ ਮਾਮਲੇ ਦੀ ਤਹਿ ਤੱਕ ਪਹੁੰਚ ਕੇ ਇਸ ਨੂੰ ਸਾਫ ਕਰ ਦੇਵੇਗੀ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।