ਦੋਸਤੋ ਜਿਵੇਂ-ਜਿਵੇਂ ਮਹਿੰਗਾਈ ਵਧ ਰਹੀ ਹੈ ਉਸ ਦੇ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਰੇਟ ਭਾਗੀਦਾਰ ਬਣ ਰਹੇ ਹਨ।ਦੋਸਤੋ ਅਸੀ ਸਭ ਜਾਣਦੇ ਹਾਂ ਕਿ ਪੈਟਰੋਲ ਅਤੇ ਡੀਜ਼ਲ ਦੇ ਭਾਅ ਪਿਛਲੇ ਮਹੀਨੇ ਤੋਂ ਬਹੁਤ ਜ਼ਿਆਦਾ ਵੱਧ ਗਏ ਸਨ।ਜਿਸ ਕਾਰਨ ਗਰੀਬ ਇਨਸਾਨ ਨੂੰ ਕਾਫ਼ੀ ਪਰੇਸ਼ਾਨੀ ਹੁੰਦੀ ਹੈ।19 ਨਵੰਬਰ ਨੂੰ ਪਟਰੋਲ
ਅਤੇ ਡੀਜ਼ਲ ਦੇ ਰੇਟਾਂ ਦੇ ਵਿੱਚ ਕਟੌਤੀ ਕਰਨ ਦਾ ਐਲਾਨ ਕੀਤਾ ਗਿਆ ਸੀ।ਜਿਸ ਤੋਂ ਬਾਅਦ ਹੁਣ ਇਹਨਾਂ ਦੇ ਰੇਟਾਂ ਵਿੱਚ ਕੋਈ ਵੀ ਬੜੌਤਰੀ ਨਹੀਂ ਹੋਈ। ਤੁਹਾਨੂੰ ਦੱਸ ਦਈਏ ਕਿ ਇਸ ਮਹੀਨੇ ਤੋਂ ਪਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਬਣੀਆਂ ਹੋਈਆਂ ਹਨ।ਦਿੱਲੀ ਦੇ ਵਿੱਚ ਪੈਟਰੋਲ ਦੀ ਕੀਮਤ 103 ਰੁਪਏ ਪ੍ਰਤੀ
ਲੀਟਰ ਅਤੇ ਡੀਜ਼ਲ ਦੀ ਕੀਮਤ 86 ਰੁਪਏ 67 ਪੈਸੇ ਦੱਸੀ ਜਾ ਰਹੀ ਹੈ ਗ਼ਰੀਬੀ।ਤਿਉਹਾਰਾਂ ਦੇ ਸੀਜ਼ਨ ਦੇ ਵਿੱਚ ਸਰਕਾਰ ਨੇ ਪੈਟਰੋਲ ਦੀ ਕੀਮਤ ਵਿੱਚ ਪੰਜ ਰੁਪਏ ਅਤੇ ਡੀਜ਼ਲ ਦੀ ਕੀਮਤ ਦੇ ਵਿੱਚ 10 ਰੁਪਏ ਕਰਨ ਦਾ ਐਲਾਨ ਕੀਤਾ ਗਿਆ ਸੀ। ਸਰਕਾਰ ਦੇ ਇਸ ਐਲਾਨ ਤੋਂ ਬਾਅਦ ਪੈਟ੍ਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ
ਬਣੀਆਂ ਹੋਈਆਂ ਹਨ।ਇਸ ਦੇ ਚੱਲਦੇ ਕਈ ਸੂਬਾ ਸਰਕਾਰਾਂ ਨੇ ਆਪਣੇ ਪੱਧਰ ਉੱਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਹੈ।ਤੁਹਾਨੂੰ ਦੱਸ ਦਈਏ ਕਿ ਕਟੌਤੀ ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀ ਐਕਸਾਈਜ਼ ਡਿਊਟੀ ਦੇ ਵਿੱਚ ਕੀਤੀ ਗਈ।ਇਸ ਤਰ੍ਹਾਂ ਉਦੋਂ ਤੋਂ ਹੀ ਪੈਟਰੋਲ ਅਤੇ
ਡੀਜ਼ਲ ਦੀਆਂ ਕੀਮਤਾਂ ਵਿੱਚ ਸਥਿਰਤਾ ਦੇਖੀ ਜਾ ਸਕਦੀ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।