ਦੋਸਤੋ ਅੱਜ ਕੱਲ ਦੀ ਨੌਜਵਾਨ ਪੀੜ੍ਹੀ ਵੱਡੇ ਵੱਡੇ ਦੇਸ਼ਾਂ ਦੇ ਵਿੱਚ ਜਾ ਕੇ ਪੈਸਾ ਕਮਾਉਣ ਬਾਰੇ ਵਿੱਚ ਸੋਚਦੇ ਹਨ।ਪਰ ਬਹੁਤ ਸਾਰੇ ਨੌਜਵਾਨਾਂ ਨੂੰ ਇਹ ਸੋਚਾਂ ਭਾਰੀ ਪੈ ਜਾਂਦੀ ਹੈ।ਬਹੁਤ ਸਾਰੇ ਲੋਕ ਡੋਕੀਂ ਲਗਾ ਕੇ ਅਮਰੀਕਾ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਹਨ।ਅਜਿਹੀ ਹੀ ਇੱਕ ਖ਼ਬਰ ਅਮਰੀਕਾ ਦੇ ਦੱਖਣੀ
ਬਾਰਡਰ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਕੇ ਡੋਂਕੀ ਲਗਾ ਰਹੇ ਭਾਰਤੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।ਏਨਾ ਹੀ ਨਹੀਂ ਟੈਕਸਸ ਦੇ ਰਸਤੇ ਮੈਕਸੀਕੋ ਨੂੰ ਪਾਰ ਕਰਕੇ ਅਮਰੀਕਾ ਪਹੁੰਚਣ ਵਾਲੇ ਅੱਠ ਪ੍ਰਵਾਸੀਆਂ ਦੀਆਂ ਲਾਸ਼ਾਂ ਵੀ ਦਰਿਆ ਦੇ ਵਿੱਚੋਂ ਬਰਾਮਦ ਕੀਤੀਆਂ ਗਈਆਂ ਹਨ।
ਤੁਹਾਨੂੰ ਦੱਸ ਦਈਏ ਜਿਹੜੇ ਲੋਕ ਇਸ ਰਸਤੇ ਤੋਂ ਅਮਰੀਕਾ ਦਾਖਲ ਹੋਣਾ ਚਾਹੁੰਦੇ ਹਨ ਉਨ੍ਹਾਂ ਨੂੰ ਇੱਕ ਦਰਿਆ ਪਾਰ ਕਰਨਾ ਪੈਂਦਾ ਹੈ ਜੋ ਕਿ ਪਾਣੀ ਦੇ ਨਾਲ ਕਾਫੀ ਜ਼ਿਆਦਾ ਭਰਿਆ ਹੁੰਦਾ ਹੈ। ਤੁਹਾਨੂੰ ਦੱਸ ਦਈਏ ਕਿ ਇਸ ਦਰਿਆ ਦੇ ਵਿੱਚੋਂ ਅੱਠ ਪ੍ਰਵਾਸੀਆਂ ਦੀਆਂ ਲਾਸ਼ਾਂ ਨੂੰ ਉਥੋਂ ਦੇ
ਅਧਿਕਾਰੀਆਂ ਵੱਲੋਂ ਕੱਢਿਆ ਗਿਆ ਅਤੇ ਦੋ ਲਾਸ਼ਾਂ ਬਾਰਡਰ ਤੋਂ ਬਰਾਮਦ ਹੋਈਆਂ।ਤੁਹਾਨੂੰ ਦੱਸ ਦਈਏ ਕਿ ਉਥੋਂ ਦੀ ਸਰਕਾਰ ਵੱਲੋਂ ਇਨ੍ਹਾਂ ਪ੍ਰਵਾਸੀਆਂ ਦੇ ਮੁਲਕਾਂ ਵਾਰੇ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਗਈ।ਓਥੋਂ ਦੀ ਸਰਕਾਰ ਵੱਲੋਂ ਡੋਂਕੀ ਲਗਾ ਕੇ ਅਮਰੀਕਾ ਦਾਖਲ ਹੋਣ ਵਾਲੇ
39 ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।ਇਸ ਤਰ੍ਹਾਂ ਬਹੁਤ ਸਾਰੇ ਪ੍ਰਵਾਸੀਆਂ ਨੂੰ ਉਥੋਂ ਦੀ ਸਰਕਾਰ ਵੱਲੋਂ ਹਿਰਾਸਤ ਵਿੱਚ ਲੈ ਲਿਆ ਹੈ।ਸੋ ਦੋਸਤੋ ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ
ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।