ਦੋਸਤੋ ਪੰਜਾਬ ਦੇ ਲੋਕਾਂ ਦੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇੱਕ ਨਵੀਂ ਸਕੀਮ ਜਾਰੀ ਕੀਤੀ ਹੈ ਜਿਸ ਨਾਲ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ।ਦੋਸਤੋ ਇਸ ਸਕੀਮ ਦੇ ਤਹਿਤ ਕੇਵਲ 30 ਰੁਪਏ ਦੇ ਵਿੱਚ ਵਿਅਕਤੀ ਵੱਡੇ ਤੋਂ ਵੱਡਾ ਇਲਾਜ਼ ਮੁਫਤ ਕਰਵਾ
ਸਕਦਾ ਹੈ।ਇਸ ਸਕੀਮ ਦਾ ਨਾਮ ਹੈ ਆਯੁਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ।ਇਸ ਸਕੀਮ ਦੇ ਤਹਿਤ ਤੁਹਾਨੂੰ ਇੱਕ ਕਾਰਡ ਬਣਾਉਣਾ ਪਵੇਗਾ ਜਿਸ ਦੀ ਕੀਮਤ ਕੇਵਲ 30 ਰੁਪਏ ਹੈ।ਇਸ ਕਾਰਡ ਨੂੰ ਬਣਾਉਣ ਦੇ ਵਿੱਚ ਤੁਹਾਡਾ ਆਧਾਰ ਕਾਰਡ
ਰਾਸ਼ਨ ਕਾਰਡ ਅਤੇ ਪੈਨ ਕਾਰਡ ਦੀ ਜ਼ਰੂਰਤ ਪਵੇਗੀ।ਇਸ ਕਾਰਡ ਦੇ ਸਦਕਾਂ ਤੁਸੀਂ ਕਿਸੇ ਵੀ ਹਸਪਤਾਲ ਵਿੱਚ ਜਾ ਕੇ ਆਪਣਾ ਮੁਫ਼ਤ ਇਲਾਜ ਕਰਵਾ ਸਕਦੇ ਹੋ। ਇਸ ਸਕੀਮ ਨਾਲ ਪੰਜਾਬ ਦੇ 43 ਲੱਖ ਪਰਿਵਾਰਾਂ ਨੂੰ ਸਹੂਲਤ ਮਿਲੇਗੀ।ਸੋ ਦੋਸਤੋ
ਜੇਕਰ ਤੁਸੀਂ ਇਸ ਸਕੀਮ ਦਾ ਲਾਭ ਲੈਣਾ ਚਾਹੁੰਦੇ ਹੋ ਤਾਂ ਤੁਸੀਂ ਵੀ ਕਿਸੇ ਵੀ ਸਰਕਾਰੀ ਹਸਪਤਾਲਾਂ ਵਿੱਚ ਜਾ ਕੇ ਜਾਂ ਫਿਰ ਸੁਵਿਧਾ ਕੇਂਦਰ ਦੇ ਵਿੱਚ ਜਾ ਕੇ ਇਸ ਨੂੰ ਬਣਵਾ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ
ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।