ਦੋਸਤੋ ਆਏ ਦਿਨ ਸੋਸ਼ਲ ਮੀਡੀਆ ਤੇ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਹੀ ਰਹਿੰਦੀ ਹੈ। ਸੋਸਲ ਮੀਡੀਆ ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ ਵਿਚ ਦੇਖ ਵੀ ਮਿਲਦਾ ਹੈ ਕਿ ਇੱਕ ਤਾਂਤ੍ਰਿਕ ਜਿਸ ਦੀ ਪੋਲ ਖੁੱਲ੍ਹ ਗਈ ਹੈ। ਤੁਹਾਨੂੰ ਦੱਸ ਦਈਏ ਕਿ
ਜੋ ਤਾਂਤਰਿਕ ਇਹ ਕਹਿੰਦੇ ਹਨ ਕਿ ਅਸੀਂ ਤੁਹਾਡੇ ਘਰ ਵਿਚੋ ਸੱਪ ਕੱਢ ਕੇ ਦੱਸਾਂਗੇ। ਉਹ ਲੋਕਾਂ ਨੂੰ ਬੇਵਕੂਫ ਬਣਾ ਕੇ ਚਲੇ ਜਾਂਦੇ ਹਨ ਅਤੇ ਲੋਕਾਂ ਦੀ ਜਾਨ ਨੂੰ ਖ਼ਤਰਾ ਵੀ ਪਾ ਜਾਂਦੇ ਹਨ। ਇਕ ਤਾਂਤਰਿਕ ਦੀ ਪੋਲ ਖੁੱਲ੍ਹ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ
ਘਰ ਵਿੱਚੋਂ ਸੱਪ ਕੱਢ ਰਿਹਾ ਸੀ। ਪਰ ਜਦੋਂ ਉਹ ਲੋਕਾਂ ਨੂੰ ਸ਼ੱਕ ਹੋਇਆ ਤਾਂ ਉਨ੍ਹਾਂ ਨੇ ਉਸ ਦੀ ਦੋਧੀ ਥੱਲਿਓਂ ਇੱਕ ਕੱਪੜਾ ਕੱਢਿਆ ਜਿਸ ਵਿਚ ਉਸ ਨੇ ਇਕ ਸੱਪ ਲੁਕੋਇਆ ਹੋਇਆ ਸੀ। ਅਜਿਹੇ ਤਾਂਤਰਿਕਾਂ ਉਸ ਸਭ ਨੂੰ ਬਾਹਰ ਕੱਢ ਕੇ ਲੋਕਾਂ ਨੂੰ ਦੱਸਦੇ ਰਹਿੰਦੇ
ਹਨ ਅਤੇ ਆਪਣੇ ਆਪ ਨੂੰ ਜਾਦੂਗਰ ਜਾ ਤਾਂਤਰਿਕ ਸਮਝਦੇ ਹਨ। ਹੁਣ ਉਸ ਤਾਂਤਰਿਕ ਦੀ ਪੋਲ ਖੁੱਲ੍ਹਣ ਤੋਂ ਬਾਅਦ ਉਹ ਤਾਂਤਰਿਕ ਬਹੁਤ ਜ਼ਿਆਦਾ ਸ਼ਰਮਿੰਦਾ ਹੋ ਰਿਹਾ ਹੈ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿੱਕ ਕਰਕੇ
ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।