ਦੋਸਤੋ ਬਿਹਾਰ ਤੋਂ ਇੱਕ ਬਹੁਤ ਹੈਰਾਨ ਕਰ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਦਰਅਸਲ ਇੱਕ ਕਿਸਾਨ ਪਿਤਾ ਦੇ ਘਰ ਤਿੰਨ ਲੜਕੀਆਂ ਹਨ ਜੋ ਕਿ ਪੁਲਿਸ ਵਿਭਾਗ ਦੇ ਵਿੱਚ ਕੰਮ ਕਰਦੀਆਂ ਹਨ। ਆਪਣੀ ਮਿਹਨਤ ਸਦਕਾ ਉਹਨਾਂ ਨੇ ਦੁਬਾਰਾ ਤੋਂ ਟੈਸਟ ਪਾਸ
ਕਰ ਕੇ ਸਬ ਇੰਸਪੈਕਟਰ ਬਣ ਗਈਆਂ ਹਨ।ਜਿਸ ਤੇ ਉਸ ਦੇ ਮਾਤਾ-ਪਿਤਾ ਅਤੇ ਪਿੰਡ ਦੇ ਸਾਰੇ ਲੋਕ ਕਾਫੀ ਜ਼ਿਆਦਾ ਮਾਣ ਮਹਿਸੂਸ ਕਰ ਰਹੇ ਹਨ।ਲੜਕੀਆਂ ਨੇ ਦੱਸਿਆ ਕਿ ਸ਼ੁਰੂਆਤ ਵਿੱਚ ਘਰ ਦੀ ਹਾਲਤ ਕਾਫੀ ਜ਼ਿਆਦਾ ਮਾੜੀ ਹੋਣ ਕਰਕੇ ਉਹ ਆਪਣਾ
ਗੁਜ਼ਾਰਾ ਟਿਊਸ਼ਨਾਂ ਪੜ੍ਹਾ ਕੇ ਕਰਦੀਆਂ ਸਨ।ਆਪਣੀ ਸਾਰੀ ਪੜ੍ਹਾਈ ਉਹਨਾਂ ਨੇ ਪਿੰਡ ਦੇ ਸਕੂਲ ਵਿੱਚ ਹੀ ਪੂਰੀ ਕੀਤੀ ਸੀ। ਅਤੇ ਆਪਣੀ ਮਿਹਨਤ ਸਦਕਾ ਅੱਜ ਉਹਨਾਂ ਨੇ ਦਰੋਗਾ ਬਣਨ ਦੀ ਪ੍ਰੀਖਿਆ ਵੀ ਪਾਸ ਕਰ ਲਈ ਹੈ।ਤਿੰਨੇ ਭੈਣਾਂ ਮਾਤਾ ਪਿਤਾ ਦੇ
ਆਦਰਸ਼ਾਂ ਤੇ ਚਲਦੀਆਂ ਹਨ।ਇਨ੍ਹਾਂ ਨੂੰ ਦੇਖ ਕੇ ਪਿੰਡ ਦੇ ਸਾਰੇ ਲੋਕ ਕਾਫੀ ਜ਼ਿਆਦਾ ਖ਼ੁਸ਼ ਤੇ ਮਾਣ ਮਹਿਸੂਸ ਕਰ ਰਹੇ ਹਨ।ਇਸ ਤਰ੍ਹਾਂ ਦੋਸਤੋ ਬਿਹਾਰ ਤੋਂ ਇਹ ਬਹੁਤ ਹੈਰਾਨੀ ਵਾਲੀ ਖਬਰ ਸਾਹਮਣੇ ਆਈ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ
ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।