ਦੋਸਤੋ ਸਰਦੀਆਂ ਦੇ ਮੌਸਮ ਵਿੱਚ ਵੀ ਆਪਣੇ ਚਿਹਰੇ ਤੇ ਨਿਖਾਰ ਪੈਦਾ ਕਰਨ ਦੇ ਲਈ ਤੁਹਾਨੂੰ ਇੱਕ ਬਹੁਤ ਹੀ ਅਸਰਦਾਰ ਨੁਸਖਾ ਦੱਸਣ ਜਾ ਰਹੇ ਹਾਂ।ਦੋਸਤੋ ਜੇਕਰ ਤੁਹਾਡੇ ਚਿਹਰੇ ਉੱਤੇ ਡੈੱਡ ਸਕਿੱਨ ਚੜ੍ਹ ਗਈ ਹੈ ਤਾਂ ਤੁਸੀਂ ਇਸ ਨੁਸਖ਼ੇ ਦਾ ਇਸਤੇਮਾਲ ਕਰ ਸਕਦੇ ਹੋ।
ਸਭ ਤੋਂ ਪਹਿਲਾਂ ਤੁਸੀਂ ਇੱਕ ਟਮਾਟਰ ਲੈਣਾ ਹੈ ਅਤੇ ਉਸ ਨੂੰ ਦੋ ਹਿੱਸਿਆਂ ਦੇ ਵਿੱਚ ਕੱਟ ਲੈਣਾਂ ਹੈ। ਦੋਸਤੋ ਟਮਾਟਰ ਦੇ ਵਿੱਚ ਬਹੁਤ ਸਾਰੇ ਅਜਿਹੇ ਗੁਣ ਹੁੰਦੇ ਹਨ ਜੋ ਤੁਹਾਡੇ ਚਿਹਰੇ ਤੋਂ ਗੰਦਗੀ ਨੂੰ ਬਾਹਰ ਕੱਢ ਦਿੰਦੇ ਹਨ।ਹੁਣ ਤੁਸੀਂ ਇਸ ਟਮਾਟਰ ਨੂੰ ਲੈ ਕੇ
ਆਪਣੇ ਚਿਹਰੇ ਤੇ ਹਲਕੀ-ਹਲਕੀ ਮਸਾਜ ਕਰਨੀ ਹੈ ਜਦੋਂ ਤੱਕ ਕਿ ਇਹ ਪੂਰਾ ਟਮਾਟਰ ਖਤਮ ਨਹੀਂ ਹੋ ਜਾਂਦਾ।ਜਦੋਂ ਇਹ ਪੂਰਾ ਟਮਾਟਰ ਤੁਹਾਡੇ ਚਿਹਰੇ ਤੇ ਲੱਗ ਜਾਵੇ ਤਾ ਤੁਸੀ 10 ਮਿੰਟ ਦੇ ਲਈ ਆਪਣੇ ਚਿਹਰੇ ਨੂੰ ਇਸੇ ਤਰ੍ਹਾਂ ਹੀ ਛੱਡ ਦੇਣਾ ਹੈ।ਇਸ ਤੋਂ ਬਾਅਦ
ਤੁਸੀਂ ਆਪਣੇ ਚਿਹਰੇ ਨੂੰ ਸਾਫ਼ ਕਰ ਲੈਣਾ ਹੈ ਅਤੇ ਕੋਈ ਵੀ ਮੁਆਇਸਚੁਰਾਈਜ਼ਰ ਆਪਣੇ ਚਿਹਰੇ ਤੇ ਲਗਾ ਲੈਣਾ ਹੈ। ਇਸ ਤਰ੍ਹਾਂ ਜੇਕਰ ਤੁਸੀਂ ਰੋਜ਼ਾਨਾ ਕਰਦੇ ਹੋ ਤਾਂ ਤੁਹਾਡੇ ਚਿਹਰੇ ਤੇ ਬਹੁਤ ਹੀ ਵਧੀਆ ਨਿਖਾਰ ਅਤੇ ਗਲੋ ਬਣਿਆ ਰਹੇਗਾ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।